BREAKING NEWS
Search

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਹੋ ਗਿਆ ਕੋਰੋਨਾ – ਮੰਗੀ ਇਸ ਗਲ੍ਹ ਦੀ ਮਾਫ਼ੀ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵ-ਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਅੰਦਰ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੇ ਇਕੱਠ

ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਵੀ ਕਰੋਨਾ ਹੋ ਗਿਆ ਹੈ। ਜਿਸ ਨੇ ਇਸ ਗੱਲ ਲਈ ਮਾਫੀ ਮੰਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੱਕ

ਪੰਜਾਬੀ ਗਾਇਕ ਕਾਂਬੀ ਰਾਜਪੁਰੀਆ ਦੇ ਕਰੋਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਕਾਂਬੀ ਰਾਜਪੁਰੀਆ ਦਾ ਗੀਤ 2 ਭਾਈ ਹਾਲ ਹੀ ਵਿਚ ਰਿਲੀਜ਼ ਹੋਇਆ ਸੀ। ਉਨ੍ਹਾਂ ਦੇ ਇਸ ਗੀਤ ਵਿੱਚ ਉਨ੍ਹਾਂ ਦੇ ਨਾਲ ਰੈਪਰ ਸੁਲਤਾਨ ਵੀ ਨਜ਼ਰ ਆਏ। ਗੀਤ ਵਿੱਚ ਮਿਊਜ਼ਿਕ ਐਵੀ ਸਰਾ ਨੇ ਦਿੱਤਾ ਹੈ। ਇਸ ਦੌਰਾਨ ਉਹ ਆਪਣੇ ਦੋਸਤਾਂ ਦੇ ਵੀ ਸੰਪਰਕ ਵਿੱਚ ਰਹੇ। ਹੁਣ ਉਨ੍ਹਾਂ ਦੇ ਕਰੋਨਾ ਹੋਣ ਦੀ ਪੁਸ਼ਟੀ ਹੋਣ ਤੇ ਉਨ੍ਹਾਂ ਵੱਲੋਂ ਹੁਣ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ

ਸਾਰੇ ਦੋਸਤਾਂ ਤੋਂ ਮੁਆਫੀ ਮੰਗੀ ਹੈ, ਜਿਨ੍ਹਾਂ ਦੇ ਸੰਪਰਕ ਵਿੱਚ ਆਏ ਹਨ। ਉਨ੍ਹਾਂ ਨੇ ਆਪਣੇ ਸਾਰੇ ਦੋਸਤਾਂ ਨੂੰ ਅਪੀਲ ਕੀਤੀ ਹੈ ਕਿ ਅਗਰ ਉਹਨਾਂ ਵਿੱਚ ਵੀ ਕਰੋਨਾ ਸਬੰਧੀ ਕੋਈ ਵੀ ਲੱਛਣ ਦਿਖਾਈ ਦਿੰਦਾ ਹੈ ਤਾਂ ਉਹ ਖੁਦ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰਨ ਅਤੇ ਸਾਵਧਾਨੀ ਵਰਤਣ। ਉਨ੍ਹਾਂ ਲਿਖਿਆ ਹੈ ਕਿ ਮੈ ਕਰੋਨਾ ਪਾਜ਼ਿਟਿਵ ਹਾਂ ਤੇ ਤੁਹਾਡੇ ਕੋਲੋਂ ਮਾਫੀ ਮੰਗਦਾ ਹਾਂ। ਹੁਣ ਤੱਕ ਬਹੁਤ ਸਾਰੇ ਗਾਇਕ, ਕਲਾਕਾਰ ਅਤੇ ਸਿਆਸੀ ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।error: Content is protected !!