=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣ ਇਸ ਮਸ਼ਹੂਰ ਬੋਲੀਵੁਡ ਸਟਾਰ ਨੂੰ ਹੋ ਗਿਆ ਕਰੋਨਾ- ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨਾਲ ਜੁੜੀ ਇਕ ਹੋਰ ਬੁਰੀ ਖਬਰ ਸਾਹਮਣੇ ਆ ਗਈ ਹੈ। ਮਸ਼ਹੂਰ ਫ਼ਿਲਮੀ ਅਤੇ ਟੀ.ਵੀ. ਅਦਾਕਾਰਾ ਅਤੇ ਕੋਰਿਓਗ੍ਰਾਫਰ ਮੋਹਿਨਾ ਕੁਮਾਰੀ, ਉਨ੍ਹਾਂ ਦੇ ਸਹੁਰੇ ਭਾਵ ਉੱਤਰਾਖੰਡ ਦੇ ਕੈਬਨਿਟ ਮੰਤਰੀ ਸਤਪਾਲ ਮਹਾਰਾਜ, ਉਨ੍ਹਾਂ ਦੀ ਪਤਨੀ ਅੰਮ੍ਰਿਤਾ ਰਾਵਤ ਅਤੇ ਉਨ੍ਹਾਂ ਦੇ 17 ਸਟਾਫ ਮੈਂਬਰਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।

ਸਤਪਾਲ ਮਹਾਰਾਜ ਨੇ ਹਾਲ ਹੀ ‘ਚ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨਾਲ ਮੁਲਾਕਾਤ ਕੀਤੀ ਸੀ। ਸਤਪਾਲ ਦੇ ਕੋਰੋਨਾ ਵਾਇਰਸ ਪਾਜ਼ੇਟਿਵ ਆਉਣ ਤੋਂ ਬਾਅਦ ਜਿੰਨੇ ਵੀ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ, ਸਾਰਿਆਂ ਦੇ ਟੈਸਟ ਕੀਤੇ ਜਾਣਗੇ।

ਮੋਹਿਨਾ ਕੁਮਾਰੀ ਨਾ ਸਿਰਫ ਇਕ ਕੋਰਿਓਗ੍ਰਾਫਰ ਹੈ ਸਗੋਂ ਉਹ ਫੇਮਸ ਟੀ.ਵੀ. ਅਦਾਕਾਰਾ ਵੀ ਹੈ। ਫਿਲਹਾਲ ਸਾਰੇ ਸੰਕ੍ਰਮਿਤਾਂ ਨੂੰ ਕੁਆਰੰਟਾਇਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੋਹਿਨਾ ਨੇ ਗੱਲਬਾਤ ਦੌਰਾਨ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!