ਆਈ ਤਾਜਾ ਵੱਡੀ ਖਬਰ

ਟੋਰਾਂਟੋ- ਪੁਲਸ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਲਈ ਜਲਦੀ ਹੀ ਕੈਨੇਡਾ ਦੀ ਪੁਲਸ ਦੀ ਵਰਦੀ ‘ਤੇ ਕੈਮਰੇ ਲੱਗਣਗੇ ਤਾਂ ਜੋ ਕਿਸੇ ਵੀ ਆਮ ਵਿਅਕਤੀ ਨਾਲ ਧੱ ਕੇ ਸ਼ਾ ਹੀ ਨਾ ਹੋਵੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਹਫਤੇ ਮੁੱਖ ਮੰਤਰੀਆਂ ਨਾਲ ਬੈਠਕ ਕਰਕੇ ਇਸ ਗੱਲ ‘ਤੇ ਵਿਚਾਰ ਕਰਨਗੇ ਕਿ ਪੁਲਸ ਅਧਿਕਾਰੀਆਂ ਦੀਆਂ ਵਰਦੀਆਂ ‘ਤੇ ਕੈਮਰੇ ਲਗਾਏ ਜਾਣ ਤਾਂ ਕਿ ਉਹ ਜਨਤਾ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਹਨ, ਇਸ ਬਾਰੇ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਸਾਲਾਂ ਤੋਂ ਹੋ ਰਹੇ ਨ ਸ ਲੀ — ਅ ਨਿ ਆਂ ਨੂੰ ਰਾਤੋ-ਰਾਤ ਠੀਕ ਨਹੀਂ ਕੀਤਾ ਜਾ ਸਕਦਾ ਪਰ ਇਸ ਸਮੇਂ ਪ੍ਰ ਦ ਰ ਸ਼ ਨਾਂ ਕਾਰਨ ਉਨ੍ਹਾਂ ਨੂੰ ਲੱਗਦਾ ਹੈ ਕਿ ਜਲਦੀ ਹੀ ਕਦਮ ਚੁੱਕਿਆ ਜਾਣਾ ਚਾਹੀਦਾ ਹੈ। ਟਰੂਡੋ ਦਾ ਕਹਿਣਾ ਹੈ ਕਿ ਟੋਰਾਂਟੋ ਤੇ ਮਾਂਟਰੀਅਲ ਜਿਹੇ ਵੱਡੇ ਸ਼ਹਿਰਾਂ ਵਿਚ ਕੋਵਿਡ-19 ਦਾ ਵਧੇਰੇ ਸ਼ਿ ਕਾ ਰ ਗੈਰ-ਗੋਰੇ ਲੋਕ ਹੋਏ ਹਨ। ਜਿਨ੍ਹਾਂ ਨੂੰ ਸੁਰੱਖਿਆ ਦੇਣਾ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅ ਸ ਮਾ ਨ ਤਾ ਵਾਂ ਨੂੰ ਦੂਰ ਕਰਨ ਲਈ ਸਰਕਾਰਾਂ ਨੂੰ ਕੰਮ ਕਰਨ ਦੀ ਜ਼ਰੂਰਤ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣ ਪਵੇਗੀ ਠੱਲ੍ਹ – ਟਰੂਡੋ ਕਰਨ ਲਗਾ ਕਨੇਡਾ ਚ ਇਹ ਵੱਡਾ ਕੰਮ
ByadminJune 8, 2020Comments Off on ਹੁਣ ਪਵੇਗੀ ਠੱਲ੍ਹ – ਟਰੂਡੋ ਕਰਨ ਲਗਾ ਕਨੇਡਾ ਚ ਇਹ ਵੱਡਾ ਕੰਮ
Previous Postਹੁਣ ਫਿਰ ਬੋਲੀਵੁਡ ਚ ਪਿਆ ਮਾਤਮ ਛਾਇਆ ਸੋਗ ਹੋਈ ਮੌਤ - ਤਾਜਾ ਵੱਡੀ ਖਬਰ
Next Postਪੰਜਾਬ: ਸਮਾਰਟ ਫੋਨ ਨਾ ਹੋਣ ਕਾਰਨ ਆਨਲਾਈਨ ਕਲਾਸਾਂ ਨਹੀਂ ਲਾ ਸਕੀ ਮਜ਼ਦੂਰ ਦੀ ਧੀ, ਕਰ ਲਈ ਖੁ ਦ ਕੁ ਸ਼ੀ