=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣ ਪੰਜਾਬ ਚ ਇਥੇ ਮਚਿਆ ਕੋਰੋਨਾ ਭਾਂਬੜ – ਇਕੋ ਥਾਂ ਤੋਂ ਇਕੱਠੇ ਮਿਲੇ 184 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 184 ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਜਲੰਧਰ — ਪੂਰੀ ਦੁਨੀਆ ਨੂੰ ਆਪਣੀ ਚਪੇਟ ‘ਚ ਲੈ ਚੁੱਕਿਆ ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਹੁੱਣ ਲੋਕ ਖੁੱਦ ਹੀ ਇਸ ਵਾਇਰਸ ਕੋਲੋਂ ਆਪਣੇ ਆਪ ਨੂੰ ਬਚਾ ਸਕਦੇ ਹਨ। ਜਿਸ ਤੇਜ਼ੀ ਨਾਲ ਇਹ ਵਾਇਰਸ ਫੈਲ ਰਿਹਾ ਹੈ ਤੇ ਕੋਰੋਨਾ ਮਰੀਜ਼ਾਂ ਦਾ ਜ਼ਿਲ੍ਹੇ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖ ਇਹ ਲਗਦਾ ਹੈ ਕਿ ਹੁੱਣ ਇਸ ਵਾਇਰਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ ਹੋਈ । ਜਿਸਦੇ ਨਾਲ ਕੋਰੋਨਾ ਨਾਲ ਜ਼ਿਲ੍ਹੇ ‘ਚ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 102 ਹੋ ਗਈ, ਉਥੇ ਹੀ 184 ਲੋਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।ਸ਼ਨੀਵਾਰ ਨੂੰ ਪਾਜ਼ੇਟਿਵ ਪਾਏ ਮਰੀਜ਼ਾਂ ‘ਚੋਂ ਜ਼ਿਆਦਾਤਰ ਮਰੀਜ਼ ਸੰਤੋਸ਼ੀ ਨਗਰ ਤੇ ਸ਼ੇਖਾ ਬਾਜ਼ਾਰ ਦੇ ਹਨ। ਜਿਸ ਕਾਰਨ ਇਹ ਇਲਾਕੇ ਕੋਰੋਨਾ ਦੇ ਹਾਟਸਪਾਟ ਬਣ ਗਏ ਹਨ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!