=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣ ਸੁਨਾਮ ਨੇੜੇ ਬੋਰਵੈੱਲ ‘ਚ ਡਿੱਗਾ ਬੱਚਾ, ਅਰਦਾਸ ਕਰੋ ਬੱਚ ਜਾਏ (ਦੇਖੋ ਲਾਈਵ ਵੀਡੀਓ )

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸੰਗਰੂਰ(ਕੋਹਲੀ)— ਸੰਗਰੂਰ ਦੇ ਭਗਵਾਨ ਪੁਰਾ ਪਿੰਡ ‘ਚ ਇਕ 2 ਸਾਲਾ ਮਾਸੂਮ ਦੇ 150 ਫੁੱਟ ਡੂੰਘੇ ਬੌਰਵੈੱਲ ‘ਚ ਡਿੱਗਣ ਦੀ ਸੂਚਨਾ ਮਿਲੀ ਹੈ। ਬੱਚੇ ਨੂੰ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪਿੰਡ ਦੇ ਲੋਕ ਤੇ ਪ੍ਰਸ਼ਾਸਨ ਟ੍ਰੈਕਟਰ ਤੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ‘ਚ ਲੱਗਿਆ ਹੋਇਆ ਹੈ।

ਸੰਗਰੂਰ: 150 ਫੁੱਟ ਡੂੰਘੇ ਬੌਰਵੈੱਲ ‘ਚ ਡਿੱਗਾ 2 ਸਾਲਾ ਮਾਸੂਮ




error: Content is protected !!