=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣ ਸੈਫ਼ ਅਲੀ ਖਾਨ ਦੇ ਘਰ ਕੋਰੋਨਾ ਦੀ ਦਸਤਕ, ਇਸ ਇੱਕ ਦੀ ਰਿਪੋਰਟ ਆਈ ਪਾਜ਼ੇਟਿਵ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਫ਼ਿਲਮ ਉਦਯੋਗ ਨਾਲ ਜੁੜੇ ਕਈ ਕਲਾਕਾਰ ਵੀ ਇਸ ਦੀ ਚਪੇਟ ‘ਚ ਆ ਚੁੱਕੇ ਹਨ ਅਤੇ ਕਈ ਸਿਤਾਰਿਆਂ ਦੇ ਸਟਾਫ਼ ਮੈਂਬਰਜ਼ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਅਤੇ ਪਰਿਵਾਰ ਤੋਂ ਇਲਾਵਾ ਕਈ ਆਰਟਿਸਟ ਪਾਜ਼ੇਟਿਵ ਪਾਏ ਗਏ ਹਨ।

ਇਸ ਦੌਰਾਨ ਬਾਲੀਵੁੱਡ ਅਦਾਕਾਰ ਸਾਰਾ ਅਲੀ ਖਾਨ ਨੇ ਦੱਸਿਆ ਕਿ ਉਨ੍ਹਾਂ ਦੇ ਡਰਾਈਵਰ ਕੋਰੋਨਾ ਪਾਜ਼ੇਟਿਵ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਆਰੰਟਾਈਨ ਸੈਂਟਰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕਈ ਸਿਤਾਰਿਆਂ ਦੇ ਸਟਾਫ ਮੈਂਬਰਜ਼ ਇਸ ਦੀ ਚਪੇਟ ‘ਚ ਆ ਚੁੱਕੇ ਹਨ।

ਦੱਸ ਦਈਏ ਕਿ ਸਾਰਾ ਅਲੀ ਖਾਨ ਨੇ ਦੇਰ ਰਾਤ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਟੈਕਸਟ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਡਰਾਈਵਰ ਕੋਵਿਡ-19 ਪਾਜ਼ੇਟਿਵ ਹਨ। ਸਾਰਾ ਨੇ ਆਪਣੇ ਪੋਸਟ ‘ਚ ਲਿਖਿਆ – ‘ਮੈਂ ਤੁਹਾਨੂੰ ਲੋਕਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਸਾਡੇ ਡਰਾਈਵਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਬੀ. ਐੱਮ. ਸੀ. ਨੂੰ ਇਸ ਬਾਰੇ ‘ਚ ਸੂਚਨਾ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡਰਾਈਵਰ ਨੂੰ ਕੁਆਰੰਟਾਈਨ ਸੈਂਟਰ ਭੇਜ ਦਿੱਤਾ ਗਿਆ ਹੈ। ਮੇਰੇ ਪਰਿਵਾਰ ਦੇ ਲੋਕ ਤੇ ਘਰ ਦੇ ਸਾਰੇ ਸਟਾਫ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਬੀ. ਐੱਮ. ਸੀ. ਵੱਲੋਂ ਕੀਤੀ ਜਾ ਰਹੀ ਮਦਦ ਤੇ ਗਾਈਡਲਾਈਨ ਲਈ ਸ਼ੁਕਰੀਆ।’

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!