ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ‘ਚੋਂ ਖਤਰੇ ਦੇ ਬੱਦਲ ਅਜੇ ਟਲੇ ਨਹੀਂ ਹਨ, ਕਿਉਂਕਿ ਹੜ੍ਹ ‘ਚ ਡੁੱਬੇ ਪੰਜਾਬ ‘ਚ ਮੁੜ ਹੋਰ ਮੀਂਹ ਪੈ ਸਕਦਾ ਹੈ। ਖਤਰੇ ਦੇ ਬੱਦਲ ਮੰਡਰਾਉਣ ਕਾਰਨ ਪੰਜਾਬ ਦਾ ਮਾਨਸੂਨ ਮੁੜ ਤੋਂ ਐਕਟਿਵ ਹੋ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਂਦੇ ਦੋ ਦਿਨ ਤੱਕ ਪੰਜਾਬ ‘ਚ ਮੀਂਹ ਪੈ ਸਕਦਾ ਹੈ ਅਤੇ ਮੌਸਮ ਬੱਦਲਵਾਈ ਵਾਲਾ ਬਣਿਆ ਰਹੇਗਾ।
ਉਨ੍ਹਾਂ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਨਾ ਹੋਣ ਕਾਰਨ ਮੀਂਹ ਦੀ ਰਫਤਾਰ ਜ਼ਿਆਦਾ ਤੇਜ਼ ਨਹੀਂ ਹੋਵੇਗੀ ਪਰ ਇਸ ਵਾਰ ਮੀਂਹ ਪੰਜਾਬ ਦੇ ਹਰ ਹਿੱਸੇ ‘ਚ ਪਵੇਗਾ। ਹਾਲਾਂਕਿ ਮੌਸਮ ਵਿਭਾਗ ਵਲੋਂ ਇਸ ਵਾਰ ਹਲਕੇ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਪਰ ਇਸ ਚਿਤਾਵਨੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਾਰ ਚਿੰਤਾ ‘ਚ ਪਾ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਆਉਣ ਤੋਂ ਪਹਿਲਾਂ ਹੀ ਸੁਚੇਤ ਰਹਿਮ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਪੰਜਾਬ ‘ਚ ਮੁੜ ਤੋਂ ਹੜ੍ਹ ਜਿਹੇ ਹਾਲਾਤ ਪੈਦਾ ਨਾ ਹੋ ਸਕਣ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੋ ਜਾਓ ਸਾਵਧਾਨ: ਹੁਣੇ-ਹੁਣੇ ਪੂਰੇ ਪੰਜਾਬ ਲਈ ਆਈ ਬਹੁਤ ਹੀ ਮਾੜੀ ਖ਼ਬਰ,ਪੂਰੀ ਖ਼ਬਰ ਜਰੂਰ ਦੇਖੋ ਤੇ ਸ਼ੇਅਰ ਕਰੋ
ਤਾਜਾ ਜਾਣਕਾਰੀ