=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਜਾਵੋ ਤਿਆਰ ਪੰਜਾਬ ਨੂੰ ਬਚਾਉਣ ਲਈ ਪੰਜਾਬ ਚ ਹੋਵੇਗੀ ਸਖਤ ਤੋਂ ਸਖਤ ਸਖਤੀ ਕੈਪਟਨ ਵਲੋਂ ਆਈ ਇਹ ਵੱਡੀ ਖਬਰ

ਪੰਜਾਬ ਨੂੰ ਬਚਾਉਣ ਲਈ ਪੰਜਾਬ ਚ ਹੋਵੇਗੀ ਸਖਤ ਤੋਂ ਸਖਤ ਸਖਤੀ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਲਗਾਤਾਰ ਵੱਧਦਾ ਜਾ ਰਿਹਾ ਹੈ।ਇਸ ਲਈ ਮਹਾਮਾਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਸਰਕਾਰ ਇਸ ਮਹਾਮਾਰੀ ਤੇ ਕਾਬੂ ਪਾਉਣ ਲਈ ਕੱਲ੍ਹ ਤੋਂ ਸਖ਼ਤੀ ਦਾ ਐਲਾਨ ਕਰੇਗੀ।ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਮਾਜਿਕ ਇੱਕਠ ਤੇ ਨਵੀਆਂ ਗਾਈਲਾਈਨਜ਼ ਜਾਰੀ ਕੀਤੀਆਂ ਜਾਣਗੀਆਂ।

ਕੈਪਟਨ ਅਮਰਿੰਦਰ ਨੇ ਇਹ ਸੰਕੇਤ ਆਪਣੇ ਸੋਸ਼ਲ ਮੀਡੀਆ ਪ੍ਰੋਗਰਾਮ #AskCaptain ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨਾਲੋਂ ਪੰਜਾਬ ਦੀ ਸਥਿਤੀ ਬਿਹਤਰ ਹੈ।ਪਰ ਇਸ ਮਹਾਮਾਰੀ ਤੇ ਹਾਲੇ ਰੋਕ ਨਹੀਂ ਲੱਗੀ ਹੈ।ਪੰਜਾਬ ਦੇ 17 ਪੀਸੀਐਸ ਤੇ 2 ਆਈਏਐਸ ਅਧਿਕਾਰੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਕੋਰੋਨਾ ਦਾ ਖਤਰਾ ਹਾਲੇ ਟੱਲਿਆ ਨਹੀਂ ਹੈ।ਉਨ੍ਹਾਂ ਕਿਹਾ ਕਿ ਬਾਹਰੋਂ ਆ ਰਹੇ ਲੋਕਾਂ ਦੇ ਕਾਰਨ ਸੂਬੇ ‘ਚ ਕੋਰੋਨਾ ਵੱਧ ਰਿਹਾ ਹੈ।

ਉਨ੍ਹਾਂ ਕਿਹਾ ਕਿ
” ਮੈਂ ਪੰਜਾਬ ਨੂੰ ਦਿੱਲੀ ਜਾਂ ਮੁੰਬਈ ਨਹੀਂ ਬਣਨ ਦੇਵਾਂਗਾ।ਕੱਲ੍ਹ ਨੂੰ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਜਾਣਗੇ।ਖਾਸ ਕਰ ਸੋਸ਼ਲ ਇਕੱਠ ਤੇ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। “

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!