=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਜਾਵੋ ਸਾਵਧਾਨ – ਪੰਜਾਬ ਚ ਦੁਕਾਨਾਂ ਬੰਦ ਬਾਰੇ ਆ ਗਿਆ ਇਹ ਨਵਾਂ ਹੁਕਮ

ਪੰਜਾਬ ਚ ਦੁਕਾਨਾਂ ਬੰਦ ਬਾਰੇ ਆ ਗਿਆ ਇਹ ਨਵਾਂ ਹੁਕਮ

ਅੱਜ ਪੰਜਾਬ ਚ ਕੋਰੋਨਾ ਨੇ ਤਾਂ ਭੁਚਾਲ ਹੀ ਲੈ ਆਂਦਾ ਹੈ ਸਾਰੇ ਪਾਸੇ ਹਾਹਕਾਰ ਮੱਚ ਗਈ ਹੈ। ਅੱਜ ਪੰਜਾਬ ਚ ਕੋਰੋਨਾ ਕਰਕੇ 51 ਲੋਕਾਂ ਦੀ ਮੌਤ ਵੀ ਹੋ ਗਈ ਹੈ ਜਿਸ ਨਾਲ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਿਆਦਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਹ ਵੱਡਾ ਹੁਕਮ ਲਾਗੂ ਕਰ ਦਿਤਾ ਹੈ।

ਕੋਰੋਨਾ ਦੇ ਵੱਧ ਰਹੇ ਪ੍ਰ ਕੋ – ਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਹੁਣ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਅਨੁਸਾਰ ਹੁਣ ਪੂਰੇ ਸੂਬੇ ‘ਚ ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਵਸਤੂਆਂ ਦਾ ਕੰਮ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ 31 ਜੁਲਾਈ 2020 ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਤਵਾਰ ਨੂੰ ਬੰਦ ਰਹਿਣਗੇ, ਜਦਕਿ ਲੁਧਿਆਣਾ, ਪਟਿਆਲਾ ਅਤੇ ਜਲੰਧਰ ‘ਚ ਹੁਣ ਐਤਵਾਰ ਤੋਂ ਇਲਾਵਾ ਸ਼ਨੀਵਾਰ ਨੂੰ ਵੀ ਦੁਕਾਨਾਂ ਬੰਦ ਰਹਿਣਗੀਆਂ।

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚ ਪੇ – ਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!