ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਇਕ ਤਾਜਾ ਵੱਡੀ ਖਬਰ ਨਵੀਂ ਦਿੱਲੀ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਪੰਜਾਬੀ ਗਾਇਕ ਤੇ ਸਾਂਸਦ ਹੰਸਰਾਜ ਹੰਸ ਦੀ ਜੇਬ ਵਿੱਚੋ ਇਕ ਕੀਮਤੀ ਚੀਜ ਚੋਰੀ ਕਰ ਲਈ ਗਈ ਦੇਖੋ ਪੂਰੀ ਖਬਰ –
ਹੌਜਕਾਜੀ ਦੇ ਲਾਲ ਕੂਆਂ ‘ਚ ਸਖ਼ਤ ਸੁਰੱਖਿਆ ਵਿਚਕਾਰ ਪ੍ਰਾਚੀਨ ਦੁਰਗਾ ਮੰਦਰ ਵਿਚ ਸ਼ਾਂਤੀ ਪੂਰਵਕ ਮੂਰਤੀ ਸਥਾਪਿਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
ਸ਼ੋਭਾ ਯਾਤਰਾ ਦੌਰਾਨ ਨਾਰਥ ਵੈਸਟ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਦਾ ਫ਼ੋਨ ਉਹਨਾਂ ਦੀ ਜੇਬ ਚੋ ਚੋਰੀ ਹੋ ਗਿਆ। ਇਸ ਮਾਮਲੇ ਵਿਚ ਹੌਜ ਕਾਜੀ ਥਾਣੇ ਵਿਚ ਸ਼ਿਕਾਇਤ ਦਰਜ ਕਰਾਈ ਗਈ ਹੈ।ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸ਼ਨ ਨੂੰ ਭਾਜੜਾਂ ਪੈ ਗਈਆਂ ਅਤੇ ਹਜੇ ਤਕ ਵੀ ਫੋਨ ਦਾ ਕੋਈ ਪਤਾ ਨਹੀਂ ਲੱਗ ਸਕਿਆ।
ਤਾਜਾ ਜਾਣਕਾਰੀ