BREAKING NEWS
Search

ਅਚਾਨਕ ਇਥੇ 10 ਮਈ ਸਵੇਰੇ 5 ਵਜੇ ਤੋਂ 24 ਮਈ ਤੱਕ ਲਈ ਪੂਰਨ ਲਾਕਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਦਾ ਕਹਿਰ ਦਿਨੋਂ ਦਿਨ ਦੇਸ਼ ਵਧਦਾ ਹੀ ਜਾ ਰਿਹਾ ਹੈ। ਜਿੱਥੇ ਕਰੋਨਾ ਦੇ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਹੋਇਆ ਹੈ ,ਜਿੱਥੇ ਕੇਸਾਂ ਦੀ ਗਿਣਤੀ ਵਧੇਰੇ ਹੈ। ਉਥੇ ਹੀ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਓ ਜਾਣ ਉਪਰ ਵੀ ਜੋਰ ਦਿੱਤਾ ਹੈ। ਇਸ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਕਈ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।

ਹੁਣ ਇੱਥੇ 10 ਮਈ ਸਵੇਰੇ 5 ਵਜੇ ਤੋਂ ਲੈ ਕੇ 24 ਮਈ ਤੱਕ ਪੂਰਨ ਰੂਪ ਵਿੱਚ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ। ਜਿਸ ਬਾਰੇ, ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਸੂਬੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕਰ ਰਹੇ ਹਨ। ਉਥੇ ਹੀ ਰਾਜਸਥਾਨ ਦੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਰਾਜਸਥਾਨ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ, ਜਿਸ ਵਿਚ ਸੂਬੇ ਦੇ ਹਾਲਾਤਾਂ ਉਪਰ ਵਿਚਾਰ ਚਰਚਾ ਹੋਈ।

ਇਸ ਬੈਠਕ ਦੌਰਾਨ ਮੰਤਰੀਆਂ ਵੱਲੋਂ ਮੁੱਖ ਮੰਤਰੀ ਨੂੰ ਕਰੋਨਾ ਦੀ ਰੋਕਥਾਮ ਲਈ ਤਾਲਾਬੰਦੀ ਕੀਤੀ,ਤਾਂ ਫਿਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ । ਜਿਸ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ 10 ਮਈ ਤੋਂ ਸਵੇਰੇ 5 ਵਜੇ ਤੋਂ 24 ਮਈ ਤੱਕ ਪੂਰੀ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਸੂਬੇ ਵਿੱਚ ਕੀਤੀ ਗਈ ਤਾਲਾਬੰਦੀ ਦੇ ਕਾਰਨ 31 ਮਈ ਤੱਕ ਹੋਣ ਵਾਲੇ ਵਿਆਹ ਸਮਾਗਮਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ।

ਗ੍ਰਹਿ ਵਿਭਾਗ ਵੱਲੋਂ ਅੱਜ ਦੇਰ ਰਾਤ ਕੁਝ ਨਵੀਆਂ ਗਾਈਡਲਾਈਨਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਸਥਿਤੀ ਉੱਪਰ ਕਾਬੂ ਪਾਉਣ ਲਈ ਸਭ ਲੋਕਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਰਾਜਸਥਾਨ ਵਿਚ ਹੁਣ 24 ਮਈ ਤੱਕ ਰਾਜ ਵਿਚ ਪੂਰੀ ਤਾਲਾਬੰਦੀ ਲਾਗੂ ਰਹੇਗੀ।



error: Content is protected !!