BREAKING NEWS
Search

ਅਚਾਨਕ ਇਥੇ 8 ਜੂਨ ਤੱਕ ਲਈ ਹੋ ਗਿਆ ਲਾਕਡਾਊਨ ਦਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਕਾਰਨ ਦੇਸ਼ ਵਿਚ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਜਿਸ ਦੇ ਚਲਦਿਆਂ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕਥਾਮ ਪਾਉਣ ਲਈ ਵੱਖ-ਵੱਖ ਸੂਬਾ ਸਰਕਾਰਾਂ ਅਤੇ ਪ੍ਰਸ਼ਾਸ਼ਨ ਵੱਲੋਂ ਕਈ ਤਰ੍ਹਾਂ ਦੇ ਸਖ਼ਤ ਨਿਯਮ ਬਣਾਏ ਜਾ ਰਹੇ ਹਨ ਅਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਤਾਂ ਜੋ ਸੂਬਾ ਪੱਧਰ ਤੇ ਲਗਾਇਆ ਪਾਬੰਦੀਆਂ ਦੇ ਕਾਰਨ ਕਰੋਨਾ ਵਾਇਰਸ ਤੇ ਰੋਕਥਾਮ ਪਾਈ ਜਾ ਸਕੇ। ਪਰ ਕਈ ਲੋਕਾਂ ਨੇ ਉਹਨੂੰ ਇਹਨਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਜਿਸ ਖਾਨੂ ਪ੍ਰਸ਼ਾਸ਼ਨ ਵੱਲੋਂ ਸਖ਼ਤੀ ਅਪਣਾਈ ਜਾ ਰਹੀ ਹੈ। ਪਰ ਹੁਣ ਇਸ ਸਬੰਧ ਵਿਚ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਲਈ ਜੇਕਰ ਤੁਸੀਂ ਇਸ ਸੂਬੇ ਨੂੰ ਸਮਝਣ ਲਈ ਹੁਣ ਤਾਂ ਇਹ ਤੁਹਾਡੇ ਲਈ ਬਹੁਤ ਅਹਿਮ ਖ਼ਬਰ ਹੈ।

ਦਰਅਸਲ ਇਹ ਖ਼ਬਰ ਰਾਜਸਥਾਨ ਨਾਲ ਸਬੰਧਤ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਰਾਜਸਥਾਨ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਲਗਾਏ ਲੌਕਡਾਉਨ ਦੀ ਮਿਆਦ ਵਧਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੰਦਰਾਂ ਦਿਨਾਂ ਲਈ ਲੌਕਡਾਉਨ ਵਧਾ ਦਿੱਤਾ ਗਿਆ ਹੈ। ਜੋ ਕਿ ਹੁਣ 24 ਮਈ ਤੋਂ ਲੈਕੇ 8 ਜੂਨ ਤੱਕ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ 24 ਮਈ ਨੂੰ ਸਵੇਰੇ ਪੰਜ ਵਜੇ ਤੋਂ ਲੈ ਕੇ 8 ਜੂਨ ਸਵੇਰੇ ਪੰਜ ਵਜੇ ਤੱਕ ਲੌਕਡਾਊਨ ਹੋਵੇਗਾ।

ਪਰ ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਮੀ ਦਰਜ਼ ਕੀਤੀ ਜਾਵੇਗੀ ਜਾਂ ਕੀਤੀ ਗਈ ਹੈ ਉਨ੍ਹਾਂ ਇਲਾਕਿਆਂ ਵਿਚ ਵਪਾਰਕ ਗਤੀਵਿਧੀਆਂ ਵਿਚ ਰਾਹਤ ਦਿੱਤੀ ਜਾ ਸਕਦੀ ਹੈ। ਦੱਸ ਦਈਏ ਕਿ ਗ੍ਰਹਿ ਵਿਭਾਗ ਵੱਲੋਂ ਇਹ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਜਨਤਕ ਥਾਵਾਂ ਅਤੇ ਕੰਮ ਕਰਨ ਵਾਲੀਆਂ ਥਾਵਾਂ ਤੇ ਦਿਸ਼ਾ ਨਿਰਦੇਸ਼ ਦੀ ਉਲੰਘਣਾਂ ਜਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਦੱਸ ਦਈਏ ਕਿ ਜਨਤਕ ਥਾਵਾਂ ਉਤੇ ਜਾਂ ਕੰਮ ਕਰਨ ਵਾਲੀਆਂ ਥਾਵਾਂ ਉਤੇ ਮਾਸਕ ਨਾ ਪਹਿਨਣ ਕਰਕੇ ਲਗਾਇਆ ਜਾਣ ਵਾਲਾ ਜੁਰਮਾਨਾ ਹੁਣ ਵਧਾ ਦਿੱਤਾ ਗਿਆ ਹੈ। ਦਰਅਸਲ ਪਹਿਲਾਂ ਮਾਸਕ ਨਾ ਪਾਉਣ ਤੇ ਜੁਰਮਾਨਾ 500 ਰੁਪਏ ਕੀਤਾ ਜਾਂਦਾ ਸੀ ਪਰ ਹੁਣ ਇਹ ਜੁਰਮਾਨਾ ਵੱਧਾ ਕਿ ਇਕ ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।



error: Content is protected !!