BREAKING NEWS
Search

ਅਚਾਨਕ ਹੁਣੇ ਹੁਣੇ CM ਚੰਨੀ ਨੇ ਕਰਤਾ ਵੀਰਵਾਰ ਦੁਪਹਿਰ 3 ਵਜੇ ਲਈ ਕਰਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ । ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਦੇ ਲਈ ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ । ਉਨ੍ਹਾਂ ਐਲਾਨਾਂ ਸਦਕਾ ਜਿਥੇ ਪੰਜਾਬ ਦੇ ਕਈ ਵਰਗ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਚਰਨਜੀਤ ਸਿੰਘ ਚੰਨੀ ਨੂੰ ਵੱਖ ਵੱਖ ਵਿਰੋਧੀ ਪਾਰਟੀਆਂ ਇਨ੍ਹਾਂ ਵੱਡੇ ਵੱਡੇ ਐਲਾਨਾਂ ਨੂੰ ਲੈ ਕੇ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੀਆਂ ਹੋਈਆਂ ਹਨ ।

ਪਰ ਚਰਨਜੀਤ ਸਿੰਘ ਚੰਨੀ ਏਨਾ ਵਿਰੋਧ ਜਾਂ ਬਿਆਨਬਾਜ਼ੀ ਦੇ ਬਾਵਜੂਦ ਵੀ ਲਗਾਤਾਰ ਪੰਜਾਬੀਆਂ ਦੀ ਭਲਾਈ ਦੇ ਲਈ ਕਾਰਜਾਂ ਵਿਚ ਰੁੱਝੇ ਹੋਏ ਹਨ । ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੱਲ੍ਹ ਯਾਨੀ ਦੋ ਅਕਤੂਬਰ ਨੂੰ ਇਕ ਵੱਡਾ ਐਲਾਨ ਕਰਨ ਦਾ ਅੈਲਾਨ ਕੀਤਾ ਗਿਆ ਹੈ । ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੇ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਆਖ਼ਰ ਚਰਨਜੀਤ ਸਿੰਘ ਚੰਨੀ ਕੱਲ੍ਹ ਕਿਹੜਾ ਵੱਡਾ ਅੈਲਾਨ ਕਰਨਗੇ । ਦਰਅਸਲ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਦੋ ਦਸੰਬਰ ਨੂੰ ਦੁਪਹਿਰ ਦੇ ਤਿੰਨ ਵਜੇ ਇਕ ਵੱਡਾ ਐਲਾਨ ਕਰਨ ਦਾ ਐਲਾਨ ਕੀਤਾ ਗਿਆ ਹੈ ।

ਜਿਸ ਦੇ ਚੱਲਦੇ ਹੁਣ ਪੰਜਾਬੀਆਂ ਨੂੰ ਕੁਝ ਵੱਡੀ ਰਾਹਤ ਮਿਲਣ ਵਾਲੀ ਹੈ । ਜ਼ਿਕਰਯੋਗ ਹੈ ਕਿ ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਦੇ ਵਲੋਂ ਆਪਣੇ ਫੇਸਬੁੱਕ ਪੇਜ ਤੇ ਉੱਪਰ ਇੱਕ ਪੋਸਟ ਪਾ ਕੇ ਸਾਂਝੀ ਕੀਤੀ ਗਈ ਹੈ । ਜਿਸ ਵਿੱਚ ਉਨ੍ਹਾਂ ਵੱਲੋਂ ਆਪਣੀ ਤਸਵੀਰ ਦੇ ਨਾਲ ਦੋ ਅਕਤੂਬਰ ਤਿੱਨ ਵਜੇ ਇੱਕ ਨਵਾਂ ਐਲਾਨ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ । ਸੋ ਵੇਖਣਾ ਬੇਹੱਦ ਦਿਲਚਸਪ ਹੋਵੇਗਾ ਕਿ ਆਖ਼ਰਕਾਰ ਚਰਨਜੀਤ ਸਿੰਘ ਚੰਨੀ ਤੇ ਵੱਲੋਂ ਕੱਲ੍ਹ ਤਿੰਨ ਵਜੇ ਕਿਹੜਾ ਵੱਡਾ ਵਾਅਦਾ ਪੂਰਾ ਕੀਤਾ ਜਾਣਾ ਹੈ ।

ਜ਼ਿਕਰਯੋਗ ਹੈ ਕਿ ਜਿਵੇਂ ਜਿਵੇਂ ਪੰਜਾਬ ਦੇ ਵਿੱਚ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਉਵੇਂ ਉਵੇਂ ਹਰੇਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਸਿਆਸੀ ਪਾਰਟੀ ਦੀਆਂ ਲਗਾਤਾਰ ਜਾਰੀ ਹੈ । ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਹੱਥਕੰਡਾ ਅਪਣਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਵੀ 2022 ਦੀਆਂ ਚੋਣਾਂ ਵਿੱਚ ਪੰਜਾਬ ਦੀ ਸੱਤਾ ਹਾਸਲ ਕੀਤੀ ਜਾ ਸਕੇ। ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਜਿਨ੍ਹਾਂ ਦੇ ਵੱਲੋਂ ਹੁਣ ਤਕ ਪੰਜਾਬੀਆਂ ਦੀ ਭਲਾਈ ਦੇ ਲਈ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ ਤੇ ਹੁਣ ਉਨ੍ਹਾਂ ਵੱਲੋਂ ਕੱਲ੍ਹ ਯਾਨੀ ਦੋ ਅਕਤੂਬਰ ਨੂੰ ਇਕ ਵੱਡਾ ਐਲਾਨ ਕਰਨ ਦੀ ਘੋਸ਼ਣਾ ਕਰ ਦਿੱਤੀ ਗਈ ਹੈ । ਜਿਸ ਤੇ ਹੁਣ ਪੂਰੇ ਪੰਜਾਬ ਦੀ ਨਜ਼ਰ ਟਿਕੀ ਹੋਈ ਹੈ ।



error: Content is protected !!