=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਜੀਬੋ ਗਰੀਬ : ਜਲੰਧਰ ਤੋਂ ਆਏ ਅਜਿਹੀ ਅਨੋਖੀ ਖਬਰ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਅਮਰੀਕਾ ਵਿੱਚ ਵੀ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਉਸ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਜ਼ਿਆਦਾ ਕਰੋਨਾ ਦੇ ਮਾਮਲੇ ਵਧ ਰਹੇ ਹਨ ਜਿਸ ਵਿੱਚ ਮਹਾਰਾਸ਼ਟਰ ਦਾ ਸੂਬਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜਿੱਥੇ ਮੁੰਬਈ ਵਿਚ ਬਹੁਤ ਸਾਰੇ ਫਿਲਮੀ ਕਲਾਕਾਰ ਅਤੇ ਲਈ ਹਸਤੀਆ ਵੀ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ। ਇਸ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਥੇ ਹੀ ਇਸ ਵੈਕਸੀਨ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਲੰਧਰ ਤੋਂ ਇੱਕ ਅਜਿਹੀ ਅਨੋਖੀ ਘਟਨਾ ਸਾਹਮਣੇ ਆਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਮਨੋਜ ਸ਼ਰਮਾ ਜਿਨ੍ਹਾਂ ਦੀ ਉਮਰ 46 ਸਾਲ ਦੱਸੀ ਜਾ ਰਹੀ ਹੈ ਉਹਨਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਰੋਨਾ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਉਹਨਾਂ ਦੇ ਵਿਚ ਕਿਸੇ ਪ੍ਰਕਾਰ ਦੀ ਚੁੰਬਕੀ ਸ਼ਕਤੀ ਪੈਦਾ ਹੋਈ ਹੈ। ਇਸ ਅਜੀਬ ਮਾਮਲੇ ਦੇ ਸਾਹਮਣੇ ਆਉਣ ਕਾਰਨ ਉਸ ਦੇ ਜਾਣ ਪਹਿਚਾਣ ਵਾਲੇ ਲੋਕ ਤੇ ਰਿਸ਼ਤੇਦਾਰ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਉਤਸੁਕਤਾ ਫੈਲ ਗਈ ਹੈ।

ਮਨੋਜ ਸ਼ਰਮਾ ਦਾ ਕਹਿਣਾ ਹੈ ਕਿ 18 ਤਰੀਕ ਨੂੰ ਕਰੋਨਾ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਉਨ੍ਹਾਂ ਦੇ ਸਰੀਰ ਨਾਲ ਕਈ ਪ੍ਰਕਾਰ ਦੇ ਸਟੀਲ ਦੇ ਬਰਤਨ ਅਤੇ ਸਿੱਕੇ ਚਿਪਕ ਰਹੇ ਸਨ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਲੋਹੇ ਦੇ ਵਾਂਗ ਹੀ ਸਟੀਲ ਦੇ ਬਰਤਨ ਉਨ੍ਹਾਂ ਦੇ ਸਰੀਰ ਨਾਲ ਲਗ ਜਾਂਦੇ ਹਨ। ਇਹੋ ਜਿਹੀਆਂ ਅਜੀਬੋ-ਗਰੀਬ ਘਟਨਾਵਾਂ ਪੂਰੇ ਦੇਸ਼ ਵਿਚ ਵੇਖਣ ਨੂੰ ਮਿਲ ਰਹੀਆਂ ਹਨ। ਇਹੋ ਜਿਹਾ ਹੀ ਇਕ ਹੋਰ ਵਾਕਿਆ ਨਾਸਿਕ ਤੋਂ ਵੀ ਸਾਹਮਣੇ ਆ ਚੁੱਕਾ ਹੈ।

ਇਸ ਘਟਨਾ ਦੇ ਵਿੱਚ ਵੀ ਅਰਵਿੰਦ ਜਗਨਨਾਥ ਨਾਮ ਦੇ ਇਨਸਾਨ ਨੇ ਵੀ ਇਹ ਦਾਅਵਾ ਕੀਤਾ ਸੀ ਕਿ ਕਰੋਨਾ ਦਾ ਟੀਕੇ ਤੋਂ ਬਾਅਦ ਉਨ੍ਹਾਂ ਦੇ ਸਰੀਰ ਨਾਲ ਵੀ ਭਾਂਡੇ ਚਿਪਕ ਰਹੇ ਸਨ। ਉਹਨਾਂ ਦੀ ਵੀਡੀਓ ਅਤੇ ਇਹੋ ਜਿਹੀਆਂ ਕਈ ਹੋਰ ਟੀਕਾ ਕਰਨ ਤੋਂ ਬਾਅਦ ਸਰੀਰ ਵਿੱਚ ਆਏ ਬਦਲਾਅ ਦੀਆਂ ਵੀਡੀਓਜ਼ ਹਰ ਰੋਜ਼ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।




error: Content is protected !!