BREAKING NEWS
Search

ਅਣਖ ਦੀ ਖਾਤਰ ਭਰਾ ਨੇ21 ਸਾਲਾਂ ਦੀ ਭੈਣ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਮਾਪੇ ਪੁੱਤਰਾਂ ਦੀ ਜਗ੍ਹਾ ਤੇ ਧੀਆਂ ਨੂੰ ਵੀ ਤਰਸਦੇ ਵੇਖੇ ਜਾਂਦੇ ਹਨ। ਉਥੇ ਹੀ ਅੱਜ ਦੇ ਦੌਰ ਵਿਚ ਧੀਆਂ ਪੁੱਤਰਾਂ ਤੋਂ ਵੀ ਅੱਗੇ ਵਧ ਕੇ ਮਾਪਿਆਂ ਨੂੰ ਖੁਸ਼ੀਆਂ ਦੇ ਰਹੀਆਂ ਹਨ। ਦੇਸ਼ ਦੁਨੀਆਂ ਦੇ ਹਰ ਖੇਤਰ ਵਿਚ ਔਰਤਾਂ ਜਿੱਥੇ ਮੋਢੇ ਨਾਲ ਮੋਢਾ ਲਾ ਕੇ ਮਰਦਾਂ ਦੇ ਬਰਾਬਰ ਚਲ ਰਹੀਆਂ ਹਨ। ਇਹ ਵਿਸ਼ਵ ਅੰਦਰ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਸਥਾਨ ਦਿੱਤਾ ਜਾ ਰਿਹਾ ਹੈ। ਉਥੇ ਹੀ ਲੜਕੀਆਂ ਵੱਲੋਂ ਹਰ ਖੇਤਰ ਵਿਚ ਅੱਗੇ ਵਧ ਕੇ ਮੱਲਾਂ ਮਾਰੀਆਂ ਗਈਆਂ ਹਨ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵਿਚ ਆ ਕੇ ਬਹੁਤ ਸਾਰੀਆਂ ਔਰਤਾਂ ਵੱਲੋਂ ਆਪਣੇ ਮਾਪਿਆਂ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

ਜਿੱਥੇ ਬਹੁਤ ਸਾਰੇ ਕੰਮਕਾਜ ਨੂੰ ਲੈ ਕੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਦਾ ਵਿਰੋਧ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਇੱਥੇ ਅਣਖ ਦੀ ਖਾਤਰ 21 ਸਾਲਾ ਭਰਾ ਵੱਲੋਂ ਆਪਣੀ ਭੈਣ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕੀ ਸਾਲਾਂ ਦੇ ਨੌਜਵਾਨ ਵੱਲੋਂ ਆਪਣੀ ਭੈਣ ਦਾ ਕਤਲ ਇਸ ਲਈ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਵੱਲੋਂ ਆਪਣੇ ਪਰਵਾਰ ਦੇ ਫੈਸਲੇ ਦੇ ਖਿਲਾਫ ਜਾ ਕੇ ਮਾਡਲਿੰਗ ਅਤੇ ਥੀਏਟਰ ਵਿਚ ਡਾਂਸ ਕੀਤਾ ਜਾ ਰਿਹਾ।

ਜਿੱਥੇ ਪਾਕਿਸਤਾਨ ਵਿੱਚ ਇਸ ਨੂੰ ਔਰਤਾਂ ਦੀ ਆਜ਼ਾਦੀ ਦੇ ਖ਼ਿਲਾਫ਼ ਸਮਝਿਆ ਜਾਂਦਾ ਹੈ। ਉਥੇ ਹੀ ਪਰਿਵਾਰ ਦੀ ਇਜ਼ਤ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਅਜਿਹੀਆਂ ਬਹੁਤ ਸਾਰੀਆਂ ਧੀਆਂ ਨੂੰ ਪਰਿਵਾਰ ਵੱਲੋਂ ਮਾਰ ਦਿੱਤਾ ਜਾਂਦਾ ਹੈ। ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਅਜਿਹੇ ਕੰਮ ਪਰਿਵਾਰ ਦੇ ਖਿਲਾਫ ਦੱਸੇ ਜਾ ਰਹੇ ਹਨ। ਜਦੋਂ ਹੁਣ ਸਿੱਧਰਾ ਸੂਬਾਈ ਰਾਜਧਾਨੀ ਲਹੌਰ ਤੋਂ 130 ਕਿਲੋਮੀਟਰ ਦੂਰ ਰਹਿਣ ਵਾਲੀ ਰੇਨਾਲਾ ਖੁਰਦ ਓਕਾਰਾ 19 ਸਾਲ ਜਿੱਥੇ ਮਾਡਲਿੰਗ ਸਥਾਨਕ ਇਕ ਕੱਪੜੇ ਦੇ ਬਰਾਂਡ ਲਈ ਕਰਦੀ ਸੀ।

ਉੱਥੇ ਹੀ ਈਦ ਦੇ ਮੌਕੇ ਤੇ ਘਰ ਆਉਣ ਉਪਰ ਮਾਤਾ ਪਿਤਾ ਵੱਲੋਂ ਉਸ ਨੂੰ ਇਹ ਕੰਮ ਛੱਡਣ ਵਾਸਤੇ ਆਖਿਆ ਗਿਆ। ਇਸ ਝਗੜੇ ਦੇ ਦੌਰਾਨ ਉਸ ਦੀ ਕੁੱਟਮਾਰ ਵੀ ਕੀਤੀ ਗਈ। ਉਥੇ ਹੀ ਉਸ ਦੇ ਭਰਾ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।



error: Content is protected !!