BREAKING NEWS
Search

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿਚ ਆਉਣ ਵਾਲੀਆਂ ਇਹ ਕੁਦਰਤੀ ਆਫਤਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇੱਕ ਤੋਂ ਬਾਅਦ ਇੱਕ ਵਾਪਰਨ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਵਿਚ ਕਹਿਰ ਮਚਾਇਆ ਹੈ ਅਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਉੱਥੇ ਹੀ ਕਈ ਕੁਦਰਤੀ ਆਫ਼ਤਾਂ ਦੇ ਚਲਦਿਆਂ ਹੋਇਆਂ ਵੀ ਕਈ ਜਗ੍ਹਾ ਤੇ ਜਾਨੀ ਮਾਲੀ ਨੁਕਸਾਨ ਹੋਣ ਤੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ ਅਤੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੁੰਦੀ ਹੈ।

ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆਉਦੀਆਂ ਹਨ। ਹੁਣ ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਮਰੀਕਾ ਦੇ ਵਿਚ ਜਿੱਥੇ ਮਿਸੀਸਿਪੀ ਸੂਬੇ ‘ਚ ਤੂਫ਼ਾਨ ਨੇ ਭਾਰੀ ਮਚਾਈ ਤਬਾਹੀ ਮਚਾਈ ਹੈ। ਜਿਸ ਕਾਰਨ ਕਾਫੀ ਲੋਕਾਂ ਦਾ ਜਨਜੀਵਨ ਪ੍ਰਭਾਵਤ ਹੋਇਆ ਹੈ। ਸੂਬੇ ਵਿੱਚ ਆਏ ਇਸ ਵਿਨਾਸ਼ਕਾਰੀ ਤੂਫ਼ਾਨ ਤੋਂ ਬਾਅਦ ਜਿੱਥੇ ਹੁਣ ਰਾਸ਼ਟਰਪਤੀ ਨੇ ਮਿਸੀਸਿਪੀ ਸੂਬੇ ‘ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਉੱਥੇ ਹੀ ਸੂਬੇ ਵਿੱਚ ਇਸ ਤੂਫਾਨ ਕਾਰਨ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿੱਚ ਰਾਸ਼ਟਰਪਤੀ ਨੇ ਐਤਵਾਰ ਨੂੰ ਐਮਰਜੈਂਸੀ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਇਸ ਖੇਤਰ ਵਿਚ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਜਾ ਰਹੀ ਹੈ ਜਿਸ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹੁਕਮ ਦਿੱਤੇ ਗਏ ਹਨ ਕਿ ਕੇਂਦਰ ਵੱਲੋਂ ਪ੍ਰਭਾਵਤ ਖੇਤਰਾਂ ਵਿੱਚ ਮਦਦ ਕੀਤੀ ਜਾਵੇਗੀ।

ਹੁਣ ਇਸ ਵਿਨਾਸ਼ਕਾਰੀ ਤੂਫ਼ਾਨ ਦੇ ਪ੍ਰਭਾਵ ਹੇਠ ਆਉਣ ਵਾਲੇ ਖੇਤਰਾਂ ਵਿੱਚ ਪ੍ਰਭਾਵਿਤ ਹੋਣ ਵਾਲੇ ਲੋਕਾਂ ਵਿੱਚ ਜਿੱਥੇ ਕਈ ਮੌਤਾਂ ਹੋਈਆਂ ਹਨ।ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਮੁਤਾਬਕ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਇਸ ਮੌਕੇ ਤੇ ਪ੍ਰਭਾਵਿਤ ਖ਼ੇਤਰ ਵਿੱਚ ਪ੍ਰਭਾਵਿਤ ਨਿਵਾਸੀਆਂ ਨੂੰ ਅਸਥਾਈ ਰਿਹਾਇਸ਼, ਘਰਾਂ ਦੀ ਮੁਰੰਮਤ ਸਮੇਤ ਹੋਰ ਸਹਾਇਤਾ ਉਪਲੱਬਧ ਕਰਾਉਣ ਦੇ ਵੀ ਹੁਕਮ ਦਿੱਤੇ ਹਨ।



error: Content is protected !!