=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਪੰਜਾਬਣ ਸਮੇਤ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਇਆ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਮਾਪੇ ਆਪਣੇ ਨੌਜਵਾਨਾਂ ਧੀਆਂ ਪੁੱਤਰਾਂ ਦੇ ਬਿਹਤਰੀਨ ਭਵਿੱਖ ਨੂੰ ਵੇਖਦੇ ਹੋਏ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਉਨ੍ਹਾਂ ਨੂੰ ਵਿਦੇਸ਼ ਭੇਜਣ ਉਪਰ ਵਰਤ ਲਈ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਵਿਦੇਸ਼ਾ ਵਿੱਚ ਜਾ ਕੇ ਉੱਚ ਵਿਦਿਆ ਹਾਸਲ ਕਰ ਸਕਣ। ਵਿਦੇਸ਼ਾਂ ਵਿੱਚ ਜਾ ਕਿ ਜਿਥੇ ਨੌਜਵਾਨ ਪੀੜ੍ਹੀ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮਕਾਜ ਵੀ ਕੀਤੇ ਜਾਂਦੇ ਹਨ ਜਿਸ ਨਾਲ ਉਹ ਆਪਣੇ ਪੈਰਾਂ ਸਿਰ ਹੋ ਸਕਣ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਪਿਛਲੇ ਦੋ ਸਾਲਾਂ ਤੋਂ ਜਿੱਥੇ ਇਨ੍ਹਾਂ ਵਿਦਿਆਰਥੀਆਂ ਅਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉਥੇ ਹੀ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੀ ਅਜਿਹੀਆਂ ਘਟਨਾਵਾਂ ਨੇ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਭਿਆਨਕ ਹਾਦਸੇ ਵਿੱਚ ਪੰਜਾਬੀ ਕੁੜੀ ਸਮੇਤ ਤਿੰਨ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਅਮਰੀਕਾ ਦੇ ਸੂਬੇ ਨੇਬਰਾਸਕਾ ਦੇ ਸ਼ਹਿਰ ਮਿਲਫੋਰਡ ਤੋਂ ਸਾਹਮਣੇ ਆਈ ਹੈ। ਜਿੱਥੇ ਮਿਲਫੋਰਡ ਦੇ ਇੰਟਰਸਟੇਟ 80 ਦੇ ਲਿੰਕਨ ਵੈਸਟ ਦੇ ਨਜ਼ਦੀਕ ਇਕ ਟਰੱਕ ਹਾਦਸਾਗ੍ਰਸਤ ਹੋ ਗਿਆ ਜਿਸ ਦੀ ਚਪੇਟ ਵਿੱਚ ਆਉਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਸਵੇਰੇ ਪੌਣੇ 6 ਵਜੇ ਦੇ ਕਰੀਬ ਵਾਪਰਿਆ ਹੈ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਵਿਚ ਇੱਕ ਪੰਜਾਬੀ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ, ਜੋ ਕਿ ਇੱਕ ਟਰੱਕਿੰਗ ਕੰਪਨੀ ਵਿਚ ਕੰਮ ਕਰਦੀ ਸੀ। ਦੱਸਿਆ ਗਿਆ ਹੈ ਕਿ ਇਹ ਪੰਜਾਬੀ ਕੁੜੀ ਕੈਨੇਡਾ ਦੇ ਸ਼ਹਿਰ ਉਨਟਾਰੀਓ ਵਿਖੇ ਜੌਰਜਟਾਊਨ ਦੀ ਇੱਕ ਟਰੱਕਿੰਗ ਕੰਪਨੀ ਨਾਲ ਕੰਮ ਕਰ ਰਹੀ ਸੀ।

ਉਥੇ ਹੀ ਟਰੱਕ ਚਲਾ ਰਹੇ ਕੋ ਡਰਾਈਵਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਹਾਦਸਾ ਗ੍ਰਸਤ ਹੋਇਆ ਟਰੱਕ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਿਆ ਸੀ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।




error: Content is protected !!