=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਚ ਹੋਇਆ ਵੱਡਾ ਹਵਾਈ ਹਾਦਸਾ, 6 ਲੋਕਾਂ ਦੀ ਹੋਈ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆ ਕੁਦਰਤੀ ਆਫ਼ਤਾਂ ਦੇ ਆਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਉਥੇ ਹੀ ਰਹੱਸਮਈ ਬੀਮਾਰੀਆਂ ਸਾਹਮਣੇ ਆਈਆਂ ਹਨ ਉਥੇ ਹੀ ਵਾਪਰਨ ਵਾਲੇ ਜਹਾਜ਼ਾਂ ਦੇ ਨਾਲ ਹਾਦਸਿਆਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ ਜਿੱਥੇ ਇਕ ਛੋਟੀ ਜਿਹੀ ਲਾਪ੍ਰਵਾਹੀ ਦੇ ਚਲਦੇ ਹੋਏ ਭਿਆਨਕ ਹਾਦਸੇ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਹੁਣ ਅਮਰੀਕਾ ਚ ਹੋਇਆ ਵੱਡਾ ਹਵਾਈ ਹਾਦਸਾ,ਜਿੱਥੇ 6 ਲੋਕਾਂ ਦੀ ਹੋਈ ਮੌਤ,ਜਿਸ ਬਾਰੇ ਤਾਜਾ ਵੱਡੀ ਖਬਰ ਸਣੇ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਅਮਰੀਕਾ ਦੇ ਪੱਛਮੀ ਵਰਜੀਨੀਆ ਵਿੱਚ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਵੀਅਤਨਾਮ-ਯੁੱਗ ਦਾ ਹੈਲੀਕਾਪਟਰ ਰਸਤੇ ਵਿੱਚ ਉਸ ਸਮੇਂ ਹਾਦਸਾਗ੍ਰਸਤ ਹੋ ਗਿਆ। ਜਦੋਂ ਉਸ ਜਹਾਜ਼ ਦੇ ਵਿਚ ਅਚਾਨਕ ਹੀ ਅੱਗ ਲੱਗਣ ਦੀ ਘਟਨਾ ਵਾਪਰ ਗਈ।

ਜਹਾਜ਼ ਨੂੰ ਅੱਗ ਲੱਗਦੇ ਹੀ ਹੈਲੀਕਾਪਟਰ ਸਥਾਨਕ ਹਵਾਈ ਅੱਡੇ ਨੇੜੇ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਿਆ। ਜਿਸ ਸਮੇ ਹਾਦਸਾ ਵਾਪਰਿਆ ਉਸ ਸਮੇਂ ਜਹਾਜ ਵਿੱਚ ਸ਼ਾਸ਼ਤਰੀ ਮੌਜੂਦ ਸਨ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਸਾਰੇ ਹੀ ਛੇ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਇੱਕ ਬੈੱਲ UH-1B “Huey” ਹੈਲੀਕਾਪਟਰ ਬੁੱਧਵਾਰ ਨੂੰ ਲੋਗਾਨ ਕਾਉਂਟੀ ਵਿੱਚ ਰੂਟ 17 ‘ਤੇ ਕਰੈਸ਼ ਹੋ ਗਿਆ।

ਜਿਸ ਉਪਰੰਤ ਵੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਲੋਗਾਨ ਕਾਉਂਟੀ ਦੀ ਐਮਰਜੈਂਸੀ ਐਂਬੂਲੈਂਸ ਸਰਵਿਸਿਜ਼ ਅਥਾਰਟੀ ਦੇ ਮੈਂਬਰ ਜਥੇ ਤੁਰੰਤ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਘਟਨਾ ਸਥਾਨ ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਸੰਚਾਲਨ ਦੇ ਮੁਖੀ ਰੇ ਬ੍ਰਾਇਨਟ ਨੇ ਕਿਹਾ ਕਿ ਜਹਾਜ਼ ਵਿਚ ਸਵਾਰ ਸਾਰੇ ਛੇ ਲੋਕ ਮਾਰੇ ਗਏ ਸਨ। ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਸਥਾਨਕ ਹਵਾਈ ਅੱਡੇ ਨੇੜੇ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਿਆ।




error: Content is protected !!