=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ‘ਚ 24 ਘੰਟੇ ‘ਚ ਹੀ ਹੋ ਗਈਆਂ ਰਿਕਾਰਡ ਏਨੇ ਸੌ ਮੌਤਾਂ – ਪਰਮਾਤਮਾ ਭਲੀ ਕਰੀਂ

ਪਰਮਾਤਮਾ ਭਲੀ ਕਰੀਂ

ਵਾਸ਼ਿੰਗਟਨ: ਕੋਵਿਡ-19 ਨੇ ਦੁਨੀਆ ਭਰ ਦੇ 180 ਤੋਂ ਵਧੇਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਇਸ ਵਾਇਰਸ ਨਾਲ 10 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋ ਚੁੱਕੇ ਹਨ ਅਤੇ 53 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਕਰੀਬ 2 ਲੱਖ ਲੋਕ ਠੀਕ ਵੀ ਹੋਏ ਹਨ।ਸਿਰਫ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਉੱਥੇ ਭਾਰਤ ਵਿਚ ਮੌਤ ਦਾ ਅੰਕੜਾ 69 ਤੱਕ ਪਹੁੰਚ ਗਿਆ ਹੈ। ਇੱਥੇ ਇਨਫੈਕਟਿਡ ਲੋਕਾਂ ਦੀ ਗਿਣਤੀ 2500 ਤੋਂ ਵਧੇਰੇ ਹੋ ਚੁੱਕੀ ਹੈ।

ਅਮਰੀਕਾ ‘ਚ 24 ਘੰਟੇ ‘ਚ ਰਿਕਾਰਡ 1169 ਮੌਤਾਂ
ਅਮਰੀਕਾ ਵਿਚ ਕੋਵਿਡ-19 ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ ਰਿਕਾਰਡ 1189 ਮੌਤਾਂ ਹੋਈਆਂ ਹਨ। ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 6075 ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਰਿਪਰੋਟ ਦੂਜੀ ਵਾਰ ਨੈਗੇਟਿਵ ਪਾਈ ਗਈ ਹੈ।

ਫਰਾਂਸ ‘ਚ 5000 ਮੌਤਾਂ
ਫਰਾਂਸ ਵਿਚ 24 ਘੰਟੇ ਵਿਚ ਹਜ਼ਾਰ ਤੋਂ ਵੱਧ ਮੌਤਾਂ ਦੇ ਨਾਲ ਇੱਥੇ ਮ੍ਰਿਤਕਾਂ ਦੀ ਗਿਣਤੀ 5387 ਹੋ ਗਈ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!