ਆਈ ਤਾਜਾ ਵੱਡੀ ਖਬਰ
ਹਰ ਇਕ ਇਨਸਾਨ ਨੂੰ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਸਤੇ ਜੋ ਕਿ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਹਨ ਉਥੇ ਹੀ ਹਰ ਇਨਸਾਨ ਵੱਲੋਂ ਆਪਣੇ ਪਰਵਾਰ ਨੂੰ ਖੁਸ਼ੀਆਂ ਦੇਣ ਵਾਸਤੇ ਕਈ ਤਰਾਂ ਦੇ ਕਦਮ ਚੁੱਕੇ ਜਾਂਦੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸਖ਼ਤ ਮਿਹਨਤ ਕੀਤੀ ਜਾਂਦੀ ਹੈ। ਜਦ ਵੱਖ-ਵੱਖ ਦੇਸ਼ਾਂ ਵੱਲੋਂ ਲੋਕਾਂ ਨੂੰ ਕਈ ਤਰਾਂ ਦੀਆਂ ਯੋਜਨਾਵਾਂ ਦੀ ਜਾਣਕਾਰੀ ਵੀ ਜਾਰੀ ਕੀਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਜਰੂਰਤਮੰਦ ਲੋਕਾਂ ਨੂੰ ਯੋਜਨਾਵਾਂ ਦਾ ਉਨ੍ਹਾਂ ਨੂੰ ਭਾਰੀ ਲਾਭ ਹੁੰਦਾ ਹੈ। ਸਮੇਂ ਸਮੇਂ ਵਿਚ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ।
ਜਿਸ ਸਦਕਾ ਬਹੁਤ ਸਾਰੇ ਭਾਰਤੀਆਂ ਨੂੰ ਵਿਦੇਸ਼ ਜਾਣ ਦਾ ਮੌਕਾ ਵੀ ਮਿਲਦਾ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਮੇਂ ਸਮੇਂ ਤੇ ਜਾਰੀ ਕਰ ਦਿੱਤੀ ਜਾਂਦੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਜਿਸ ਨੂੰ ਸਾਕਾਰ ਕਰਨ ਵਾਸਤੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਖਤਿਆਰ ਕੀਤੇ ਜਾਂਦੇ ਹਨ। ਹੁਣ ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਹ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਵੱਲੋਂ ਐੱਚ 2 ਬੀ ਵੀਜ਼ਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ
ਜਿੱਥੇ ਇਕ ਨਿਯਮ ਦੇ ਤਹਿਤ 64,716 ਵੀਜ਼ੇ ਵਿੱਤੀ ਸਾਲ 2023 ਦੇ ਲਈ ਜਾਰੀ ਕੀਤੇ ਜਾ ਰਹੇ ਹਨ। ਜਿਸ ਦੀ ਜਾਣਕਾਰੀ ਯੂਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਟੀ ਅਤੇ ਡਿਪਾਰਟਮੇਂਟ ਆਫ਼ ਲੇਬਰ ਵੱਲੋਂ ਜਾਰੀ ਕੀਤੀ ਗਈ ਹੈ ਜਿਸ ਦੇ ਤਹਿਤ ਹੁਣ ਅਮਰੀਕਾ ਜਾਣ ਵਾਲੇ ਬਹੁਤ ਸਾਰੇ ਚਾਹਵਾਨ ਲੋਕ ਇਸ ਦਾ ਫਾਇਦਾ ਲੈ ਸਕਦੇ ਹਨ।
ਇਨ੍ਹਾਂ ਨਿਯਮਾਂ ਦੇ ਅਨੁਸਾਰ ਅਮਰੀਕਾ ਦੇ ਵਿਚ ਬਹੁਤ ਸਾਰੇ ਕਾਮਿਆਂ ਨੂੰ ਰੁਜ਼ਗਾਰ ਹਾਸਲ ਹੋਵੇਗਾ। ਇਹ ਵੀਜਾ ਅਮਰੀਕਾ ਦੇ ਵਿੱਚ ਕਾਮਿਆਂ ਦੀ ਕਮੀ ਨੂੰ ਪੂਰਾ ਕਰਨ ਦੀ ਇਜ਼ਾਜ਼ਤ ਦਿੰਦਾ ਹੈ। ਉੱਥੇ ਹੀ ਕਾਮਿਆ ਨੂੰ ਗੈਰ ਕਾਨੂੰਨੀ ਰਸਤਾ ਨਹੀਂ ਚੁਣਨਾ ਪਵੇਗਾ ਸਗੋਂ ਉਹ ਕਾਨੂੰਨੀ ਰਸਤੇ ਦੇ ਜ਼ਰੀਏ ਅਮਰੀਕਾ ਜਾ ਸਕਦੇ ਹਨ। ਇਸ ਨੂੰ ਜਿੱਥੇ ਅਮਰੀਕਾ ਜਾਣ ਵਾਲੇ ਬਹੁਤ ਸਾਰੇ ਕਾਮਿਆਂ ਲਈ ਸੁਰੱਖਿਅਤ ਵੀ ਦਾ ਮੰਨਿਆ ਜਾਂਦਾ ਹੈ । ਉਥੇ ਹੀ ਪ੍ਰਵਾਸੀਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿਚ ਵੀ ਕਮੀ ਆਵੇਗੀ।
ਤਾਜਾ ਜਾਣਕਾਰੀ