=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਗੁਰਦਵਾਰਾ ਸਾਹਿਬ ਚ ਹੋਈ ਗੋਲੀਬਾਰੀ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਉਥੇ ਹੀ ਵਿਦੇਸ਼ਾਂ ਵਿੱਚ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਵਿਦੇਸ਼ਾਂ ਵਿਚ ਵਸਣ ਵਾਲੇ ਇਹਨਾਂ ਪੰਜਾਬੀਆਂ ਵੱਲੋਂ ਜਿਥੇ ਆਪਣੇ ਰੀਤੀ-ਰਿਵਾਜਾਂ ਨੂੰ ਬਿਹਤਰ ਢੰਗ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਗੁਰਪੁਰਬ ਦੀ ਬੜੀ ਸ਼ਰਧਾ ਸਤਿਕਾਰ ਨਾਲ ਮਨਾਏ ਜਾਂਦੇ ਹਨ। ਵਿਦੇਸ਼ਾਂ ਵਿਚ ਵਸਣ ਵਾਲੀਆਂ ਸੰਗਤਾਂ ਵੱਲੋਂ ਜਿਥੇ ਇਨ੍ਹਾਂ ਦਿਨਾਂ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਉਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ।

ਅਮਰੀਕਾ ਤੋਂ ਵੀ ਵੱਡੀ ਖ਼ਬਰ ਜਿੱਥੇ ਗੁਰਦੁਆਰਾ ਸਾਹਿਬ ਵਿਚ ਗੋਲੀਬਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਕੈਲੇਫੋਰਨੀਆਂ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਸੈਕਰਾਮੈਂਟੋ ਕਾਉਂਟੀ ਵਿੱਚ ਤਿੰਨ ਲੋਕਾਂ ਦੇ ਵਿਚਕਾਰ ਇੱਕ ਗੁਰਦੁਆਰਾ ਸਾਹਿਬ ਵਿੱਚ ਗੋਲੀਬਾਰੀ ਹੋਈ ਹੈ। ਇਸ ਘਟਨਾ ਦੇ ਕਾਰਨ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।

ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਜਿੱਥੇ ਕੁਝ ਪ੍ਰੋਗਰਾਮ ਵੱਖ-ਵੱਖ ਆਯੋਜਿਤ ਹੋਣ ਵਾਲੇ ਸਨ। ਉੱਥੇ ਹੀ ਜਿੱਥੇ ਇੱਕ ਗੁਰਦੁਆਰਾ ਸਾਹਿਬ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਸੀ। ਜਿਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਗੋਲੀਬਾਰੀ ਕਰ ਦਿੱਤੀ ਗਈ ਜਿਨ੍ਹਾਂ ਵਿਚਕਾਰ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਦੇ ਦੌਰਾਨ ਇਕ ਵਿਅਕਤੀ ਵੱਲੋਂ ਆਪਣੇ ਦੂਜੇ ਦੋਸਤ ਉੱਪਰ ਬੰਦੂਕ ਨਾਲ ਗੋਲੀ ਚਲਾ ਦਿੱਤੀ ਗਈ।

ਇਸ ਘਟਨਾ ਦੇ ਵਿੱਚ ਜਿੱਥੇ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਅਤੇ ਹਸਪਤਾਲ ਵਿਚ ਜੇਰੇ ਇਲਾਜ ਹਨ। ਉਥੇ ਹੀ ਇਸ ਘਟਨਾ ਤੋਂ ਬਾਅਦ ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ ਅਤੇ ਪੁਲਸ ਨੂੰ ਇਸ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!