=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਵੱਡੀ ਮੰਦਭਾਗੀ ਖਬਰ, 3 ਸਾਲਾਂ ਬੱਚੇ ਦੀ ਲਾਸ਼ ਫਰੀਜ਼ਰ ਚੋਂ ਮਿਲੀ, ਮਾਂ ਤੇ ਲੱਗੇ ਦੋਸ਼

ਆਈ ਤਾਜ਼ਾ ਵੱਡੀ ਖਬਰ 

ਦੇਸ਼-ਦੁਨੀਆ ਵਿੱਚ ਕਈ ਵਾਰ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਮਾਪਿਆਂ ਦੇ ਰੌਂਗਟੇ ਖੜ੍ਹੇ ਕਰ ਦਿੰਦੇ ਹਨ। ਹਰ ਇੱਕ ਮਾਂ-ਬਾਪ ਜਿੱਥੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਨੂੰ ਕੁਰਬਾਨ ਕਰ ਦਿੰਦਾ ਹੈ ਅਤੇ ਬੱਚਿਆਂ ਦੇ ਰਸਤੇ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੀ ਆਪਣੇ ਉਪਰ ਲੈ ਲੈਂਦੇ ਹਨ। ਕਈ ਅਜਿਹੇ ਵਿਆਹੁਤਾ ਜੋੜੇ ਵੀ ਦੇਖੇ ਜਾਂਦੇ ਹਨ ਜੋ ਇੱਕ ਔਲਾਦ ਦੀ ਖੁਸ਼ੀ ਲਈ ਕੋਈ ਵੀ ਕੀਮਤ ਅਦਾ ਕਰਨ ਲਈ ਤਿਆਰ ਹੋ ਜਾਂਦੇ। ਕੁਝ ਅਜਿਹੇ ਲਾਪਰਵਾਹ ਅਤੇ ਜ਼ਾਲਿਮ ਮਾਪੇ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਆਪਣੇ ਬੱਚਿਆਂ ਉੱਪਰ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਜ਼ਰਾ ਵੀ ਰਹਿਮ ਨਹੀਂ ਕੀਤਾ ਜਾਂਦਾ।

ਅਜਿਹੀਆਂ ਘਟਨਾਵਾਂ ਨੂੰ ਸੁਣ ਕੇ ਜਿੱਥੇ ਲੋਕ ਹੈਰਾਨ ਪਰੇਸ਼ਾਨ ਰਹਿ ਜਾਂਦੇ ਹਨ। ਉੱਥੇ ਹੀ ਅਜਿਹੇ ਲਾਪ੍ਰਵਾਹ ਮਾਪਿਆਂ ਨੂੰ ਲਾਹਣਤਾਂ ਵੀ ਪਾਈਆਂ ਜਾਂਦੀਆਂ ਹਨ। ਇਕ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਸਾਲਾ ਬੱਚੇ ਦੀ ਲਾਸ਼ ਫਰਿੱਜਰ ਵਿਚੋਂ ਮਿਲੀ ਹੈ ਅਤੇ ਮਾਂ ਤੇ ਗੰਭੀਰ ਦੋਸ਼ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਡੇਟਰਾਇਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ਵਿੱਚ ਫਰੀਜ਼ਰ ਵਿੱਚੋਂ 3 ਸਾਲਾ ਬੱਚੇ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਜਿੱਥੇ ਬੱਚੇ ਬੰਦੂਕਾਂ ਦੇ ਸਾਏ ਹੇਠ ਡਰ ਦੇ ਮਾਹੌਲ ਵਿਚ ਵੀ ਜੀਣ ਲਈ ਬੇਵਸ ਹਨ ਉਥੇ ਹੀ ਉਹ ਬੱਚੇ ਘਰ ਦੇ ਵਿਚ ਵੀ ਸੁਰੱਖਿਅਤ ਨਹੀਂ ਹਨ। ਪੁਲਿਸ ਮੁਖੀ ਜੇਮਸ ਵਾਟ ਵੱਲੋਂ ਜਿੱਥੇ ਪੁਲਸ ਅਧਿਕਾਰੀਆਂ ਦੇ ਨਾਲ ਸ਼ੁੱਕਰਵਾਰ ਤੜਕੇ ਇਕ ਘਰ ਵਿਚ ਇੱਕ ਬੱਚੇ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ ਜੋ ਕੇ ਫਰੀਜ਼ਰ ਵਿੱਚ ਕਾਫੀ ਸਮੇਂ ਤੋਂ ਪਈ ਹੋਈ ਸੀ।

ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਇਹ ਲਾਸ਼ ਕਿੰਨੇ ਸਮੇਂ ਤੋਂ ਸੀ ਅਤੇ ਇਸ ਦੀ ਮੌਤ ਕਿਸ ਤਰ੍ਹਾਂ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਇਸ ਵਿੱਚ ਇੱਕ ਬੱਚੇ ਦੀ ਦੋਸ਼ੀ ਮਾਂ ਦੇ ਖਿਲਾਫ 8 ਜੁਲਾਈ ਨੂੰ ਸੁਣਵਾਈ ਹੋਵੇਗੀ ਜਿਸਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਬੱਚੇ ਦੀ ਲਾਸ਼ ਤੋਂ ਇਲਾਵਾ 5 ਹੋਰ ਬੱਚੇ ਸਨ ਜਿਨਾਂ ਨੂੰ ਬਾਲ ਸੁਰੱਖਿਆ ਸੇਵਾਵਾਂ ਵਿਚ ਭੇਜ ਦਿੱਤਾ ਗਿਆ ਹੈ।




error: Content is protected !!