=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਹੈਰਾਨ ਕਰਨ ਵਾਲੀ ਖਬਰ, ਇਕ ਬਿੱਲੀ ਨੂੰ ਇਸ ਕਾਰਨ ਬਣਾਇਆ ਸ਼ਹਿਰ ਦਾ ਮੇਅਰ- ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਪਰਵਾਰ ਵਿਦੇਸ਼ਾਂ ਵਿੱਚ ਵੀ ਆਪਣੇ ਪਰਵਾਰਾਂ ਸਮੇਤ ਵਸੇ ਹੋਏ ਹਨ। ਵਿਦੇਸ਼ਾਂ ਦੀ ਧਰਤੀ ਤੇ ਰਹਿਣ ਵਾਲੇ ਇਨ੍ਹਾਂ ਪੰਜਾਬੀ ਪਰਿਵਾਰਾਂ ਵੱਲੋਂ ਜਿੱਥੇ ਭਾਰੀ ਮਿਹਨਤ ਮਸ਼ੱਕਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉੱਥੇ ਹੀ ਪੰਜਾਬੀ ਪਰਿਵਾਰਾਂ ਵੱਲੋਂ ਕੀਤੇ ਜਾਂਦੇ ਸ਼ਲਾਘਾਯੋਗ ਕੰਮਾਂ ਨੂੰ ਲੈ ਕੇ ਉਨ੍ਹਾਂ ਦੀ ਚਰਚਾ ਦੁਨੀਆਂ ਦੇ ਕੋਨੇ-ਕੋਨੇ ਤੱਕ ਹੁੰਦੀ ਹੈ। ਪਰ ਉੱਥੇ ਹੀ ਕਈ ਪੰਜਾਬੀਆਂ ਨੂੰ ਨਸਲੀ ਵਿਤਕਰੇ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿਥੇ ਕੁਝ ਦੇਸ਼ਾਂ ਅੰਦਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿੱਥੇ ਪੰਜਾਬੀ ਇਸ ਨਸਲੀ ਵਿਤਕਰੇ ਦੇ ਸ਼ਿਕਾਰ ਹੋ ਜਾਂਦੇ ਹਨ।

ਹੁਣ ਹੋਰ ਕੋਈ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀਆ ਵਿੱਚ ਗੁੱਸੇ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਜ਼ਿਲ੍ਹਾ ਆਲ਼ੇਸਾਂਦਰੀਆ ਵਿਚ ਇੱਕ 13 ਸਾਲਾਂ ਦੇ ਸਿੱਖ ਬੱਚੇ ਨੂੰ ਨਸਲੀ ਵਿਤਕਰੇ ਦਾ ਸ਼ਿਕਾਰ ਹੋਣਾ ਪਿਆ ਹੈ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ 13 ਸਾਲਾ ਇਸ ਸਿੱਖ ਬੱਚੇ ਉੱਪਰ ਇਸ ਲਈ ਹਮਲਾ ਕੀਤਾ ਗਿਆ ਹੈ ਅਤੇ ਕੁੱਟਮਾਰ ਕੀਤੀ ਗਈ ਹੈ ਕਿਉਂਕਿ ਇਸ ਬੱਚੇ ਵੱਲੋਂ ਦਸਤਾਰ ਸਜਾਈ ਜਾਂਦੀ ਹੈ ਜਿੱਥੇ ਚਾਰ ਗੋਰਿਆਂ ਵੱਲੋਂ ਇਸ ਲੜਕੇ ਦੀ ਕੁੱਟਮਾਰ ਕੀਤੀ ਗਈ ਹੈ ਉਥੇ ਹੀ ਇਹ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

ਕਿਉਂਕਿ ਦਸਤਾਰ ਸਜਾਉਣ ਦੇ ਚੱਲਦੇ ਹੋਏ ਇਹ ਬੱਚਾ ਬਾਕੀ ਬੱਚਿਆਂ ਨਾਲੋਂ ਵੱਖਰਾ ਦਿੱਸਦਾ ਸੀ ਇਸ ਲਈ ਪਿਛਲੇ 15 ਦਿਨਾਂ ਦੇ ਦੌਰਾਨ ਇਸ ਬੱਚੇ ਉੱਪਰ ਇਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਦੂਜੀ ਵਾਰ ਹਮਲਾ ਕੀਤਾ ਗਿਆ ਹੈ। ਬੱਚੇ ਨਾਲ ਹੋਈ ਇਸ ਘਟਨਾ ਨੂੰ ਲੈ ਕੇ ਜਿੱਥੇ ਸਿੱਖ ਭਾਈਚਾਰੇ ਅਤੇ ਭਾਰਤੀ ਜਥੇਬੰਦੀਆਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ।

ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੋਏ ਅਤੇ ਸਥਾਨਕ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਦੋਸ਼ੀਆਂ ਨੂੰ ਕਾਨੂੰਨੀ ਦਾਇਰੇ ਦੇ ਵਿੱਚ ਲਿਆ ਕੇ ਸਬਕ ਸਿਖਾਉਣ ਦੀ ਗੱਲ ਵੀ ਆਖੀ ਗਈ ਹੈ। ਇਸ ਤੋਂ ਪਹਿਲਾਂ ਵੀ ਇਟਲੀ ਵਿੱਚ ਕਈ ਭਾਰਤੀ ਨਸਲੀ ਵਿਤਕਰੇ ਦੇ ਸ਼ਿਕਾਰ ਹੋ ਚੁੱਕੇ ਹਨ।




error: Content is protected !!