ਆਈ ਤਾਜ਼ਾ ਵੱਡੀ ਖਬਰ

ਅਮਰੀਕਾ ਜਿੱਥੇ ਦੁਨੀਆਂ ਦਾ ਸ਼ਕਤੀਸ਼ਾਲੀ ਦੇਸ਼ ਹੈ, ਉਥੇ ਹੀ ਸਾਰੇ ਦੇਸ਼ਾਂ ਵੱਲੋਂ ਅਮਰੀਕਾ ਨਾਲ ਲਗਾਤਾਰ ਤਾਲਮੇਲ ਬਣਾ ਕੇ ਵੀ ਰੱਖਿਆ ਜਾਂਦਾ ਹੈ ਜਿਥੇ ਕੁਝ ਦੇਸ਼ ਨਾਲ ਕਈ ਕਾਰਨਾਂ ਦੇ ਚਲਦੇ ਹੋਏ ਅਮਰੀਕਾ ਦੇ ਨਾਲ ਖਫਾ ਵੀ ਹਨ। ਉੱਥੇ ਹੀ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਹੀ ਰਹਿ ਜਾਂਦਾ ਹੈ। ਅਮਰੀਕਾ ਦੀ ਵਾਗਡੋਰ ਸੰਭਾਲਣ ਵਾਲੇ ਰਾਸ਼ਟਰਪਤੀ ਜਿੱਥੇ ਹਮੇਸ਼ਾ ਚਰਚਾ ਦੇ ਵਿੱਚ ਰਹੇ ਹਨ।

ਉਥੇ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਪਣੇ ਕਈ ਮਾਮਲਿਆਂ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਬਣੇ ਰਹੇ ਹਨ। ਜਿੱਥੇ ਕੁਝ ਖਬਰਾਂ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਲੈ ਕੇ ਸਾਹਮਣੇ ਆਉਂਦੀਆਂ ਹਨ ਉਥੇ ਹੀ ਕੁਝ ਪਰਿਵਾਰਕ ਮਾਮਲਿਆਂ ਨੂੰ ਲੈ ਕੇ ਵੀ ਸਾਹਮਣੇ ਆ ਰਹੀਆਂ ਹਨ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਪਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਕੀਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਿਆਹ 1977 ਵਿੱਚ ਹੋਇਆ ਸੀ ਅਤੇ ਉਹ ਉਨੀ ਸੌ ਬੰਨਵੇਂ ਵਿੱਚ ਉਹ ਤਲਾਕ ਲੈ ਕੇ ਵੱਖ ਹੋ ਗਏ ਸਨ। ਜਿੱਥੇ ਉਨ੍ਹਾਂ ਦੀ ਪਤਨੀ ਵੱਲੋਂ ਉਨ੍ਹਾਂ ਦੇ ਨਾਲ ਰਹਿੰਦੇ ਹੋਏ ਬੇਹਤਰੀਨ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ। ਉਥੇ ਹੀ ਵਿਆਹ ਤੋਂ ਮਗਰੋਂ ਇਵਾਨਾ ਟਰੰਪ ਵੱਲੋਂ ਡੋਨਾਲਡ ਟਰੰਪ ਦੇ ਕਾਰੋਬਾਰ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ।

ਉਥੇ ਹੀ ਉਨ੍ਹਾਂ ਦੇ ਤਿੰਨ ਬੱਚੇ ਵੀ ਸਨ ਜਿਨ੍ਹਾਂ ਵਿੱਚ ਡੋਨਾਲਡ ਜੂਨੀਅਰ, ਇਵਾਂਕਾ ਅਤੇ ਐਰਿਕ ਹਨ, ਜਿਨ੍ਹਾਂ ਉਪਰ ਡੋਨਾਲਡ ਟਰੰਪ ਨੂੰ ਬਹੁਤ ਮਾਣ ਹੈ। ਜਿੱਥੇ ਹੁਣ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ 73 ਸਾਲਾ ਪਤਨੀ ਇਵਾਨਾ ਟਰੰਪ ਦਾ ਦਿਹਾਂਤ ਨਿਊਯਾਰਕ ਸ਼ਹਿਰ ਵਿਚ ਹੋ ਗਿਆ ਹੈ ਉਥੇ ਹੀ ਇਵਾਨਾ ਦੇ ਪ੍ਰਸੰਸਕਾਂ ਵੱਲੋਂ ਦੁੱਖ ਦਾ ਇਜ਼ਹਾਰ ਵੀ ਕੀਤਾ ਜਾ ਰਿਹਾ ਹੈ। ਇਵਾਨਾਂ ਵੱਲੋਂ ਪ੍ਰੇਰਨਾਦਾਇਕ ਜੀਵਨ ਬਤੀਤ ਕੀਤਾ ਗਿਆ।
Home ਤਾਜਾ ਜਾਣਕਾਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਮਾੜੀ ਖਬਰ, ਇਸ ਪ੍ਰੀਵਾਰਕ ਮੈਂਬਰ ਦੀ ਹੋਈ ਮੌਤ

ਤਾਜਾ ਜਾਣਕਾਰੀ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਮਾੜੀ ਖਬਰ, ਇਸ ਪ੍ਰੀਵਾਰਕ ਮੈਂਬਰ ਦੀ ਹੋਈ ਮੌਤ
ByadminJuly 15, 2022Comments Off on ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਮਾੜੀ ਖਬਰ, ਇਸ ਪ੍ਰੀਵਾਰਕ ਮੈਂਬਰ ਦੀ ਹੋਈ ਮੌਤ
Previous Postਪੰਜਾਬ ਸਰਕਾਰ ਵਲੋਂ 36 ਹਜਾਰ ਮੁਲਾਜਮਾਂ ਲਈ ਆਈ ਚੰਗੀ ਖਬਰ, ਸ਼ੁਰੂ ਕਰਤੀ ਇਹ ਪ੍ਰੀਕ੍ਰਿਆ
Next Postਸਾਂਸਦ ਸਿਮਰਨਜੀਤ ਸਿੰਘ ਮਾਨ ਵਲੋਂ ਕਿਰਪਾਨ ਸੰਸਦ ਚ ਲਿਜਾਣ ਦੀ ਇਜਾਜਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ, ਦਿੱਤਾ ਵੱਡਾ ਬਿਆਨ