ਆਈ ਤਾਜਾ ਵੱਡੀ ਖਬਰ
ਵਾਸ਼ਿੰਗਟਨ: ਸੰਯੁਕਤ ਰਾਜ ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਤ ਹੈ। ਇਸ ਹਫਤੇ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ, ਜੋ ਦੁਨੀਆਂ ਦੇ ਕਿਸੇ ਵੀ ਦੇਸ਼ ਨਾਲੋਂ ਕਿਤੇ ਜ਼ਿਆਦਾ ਹੈ। ਹਾਲਾਂਕਿ, ਮਹਾਂਮਾਰੀ ਕਾਰਨ ਹੋਈਆਂ ਕੁੱਲ ਮੌਤਾਂ ਦਾ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਅਮਰੀਕਾ ਨੇ ਤਿੰਨ ਹਫ਼ਤੇ ਪਹਿਲਾਂ ਇਸ ਅੰਕੜੇ ਨੂੰ ਛੂਹਿਆ ਸੀ।
ਹੁਣ ਅਮਰੀਕਾ ਦੇ ਬਾਰੇ ਵਿਚ ਇਕ ਵੱਡਾ ਗੁਪਤ ਖੁਲਾਸਾ ਹੋ ਰਿਹਾ . ਯੇਲ ਸਕੂਲ ਆਫ਼ ਪਬਲਿਕ ਹੈਲਥ ਦੀ ਅਗਵਾਈ ਵਾਲੀ ਖੋਜ ਟੀਮ ਦੁਆਰਾ ਵਾਸ਼ਿੰਗਟਨ ਪੋਸਟ ਲਈ ਕੀਤੇ ਵਿਸ਼ਲੇਸ਼ਣ ਅਨੁਸਾਰ ਯੂਐਸ ਨੇ 1 ਮਾਰਚ ਤੋਂ 9 ਮਈ ਤੱਕ ਕੋਰੋਨਾਵਾਇਰਸ ਨਾਲ 1,01,600 ਮੌਤਾਂ ਦੀ ਜਾਣਕਾਰੀ ਦਿੱਤੀ ਸੀ।
ਦੱਸ ਦਈਏ ਕਿ ਇਹ ਅੰਕੜਾ ਉਸ ਮਿਆਦ ਦੇ ਦੌਰਾਨ ਕੋਰੋਨਾਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਤੋਂ ਲਗਪਗ 26,000 ਵਧੇਰੇ ਹੈ।
ਯੇਲ ਦੀ ਅਗਵਾਈ ਵਾਲਾ ਇਕ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਦੀ ਅਸਲ ਗਿਣਤੀ ਸਰਕਾਰੀ ਅੰਕੜਿਆਂ ਨਾਲੋਂ ਕਿਤੇ ਵੱਧ ਹੈ। ਖੋਜਕਰਤਾਵਾਂ ਨੇ ਅੰਦਾਜ਼ਾ ਲਗਾਇਆ ਹੈ ਕਿ 1 ਮਾਰਚ ਤੋਂ 9 ਮਈ ਦਰਮਿਆਨ ਹੋਈਆਂ ਮੌਤਾਂ ਦੀ ਗਿਣਤੀ 97,500 ਤੇ 105,500 ਦੇ ਵਿਚਕਾਰ ਸੀ।
ਵਿਸ਼ਲੇਸ਼ਣ ਦੀ ਅਗਵਾਈ ਕਰਨ ਵਾਲੇ ਮਹਾਂਮਾਰੀ ਵਿਗਿਆਨ ਦੇ ਇੱਕ ਪ੍ਰੋਫੈਸਰ ਡੈਨੀਅਲ ਵੈਨਬਰਗਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਅੰਕੜੇ ਕਥਿਤ ਮੌਤਾਂ ਨਾਲੋਂ ਕਾਫ਼ੀ ਜਿਆਦਾ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ