ਹੁਣ ਇਸ ਐਕਟਰ ਦੀ ਵੀ ਰਿਪੋਰਟ ਆਈ ਕੋਰੋਨਾ ਪੌਜੇਟਿਵ
ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਵੱਧਦੇ ਜਾ ਰਹੇ ਹਨ ਤੇ ਹੁਣ ਕੋਰੋਨਾ ਵਾਇਰਸ ਟੀ ਵੀ ਤੇ ਫ਼ਿਲਮ ਕਲਾਕਾਰਾਂ ਨੂੰ ਆਪਣੀ ਚਪੇਟ ‘ਚ ਲੈ ਰਿਹਾ ਹੈ। 11 ਜੁਲਾਈ ਨੂੰ ਬੋਲੀਵੁਡ ਦੇ ਸੁਪਰ ਸਟਾਰ ਅਮੀਤਾਬ ਬਚਨ ਦੀ ਰਿਪੋਰਟ ਪੌਜੇਟਿਵ ਆਈ ਸੀ ਅਤੇ ਫਿਰ ਬਾਕੀ ਦੇ ਪ੍ਰੀਵਾਰ ਦੇ 3 ਹੋਰ ਜੀਆਂ ਦੀ ਰਿਪੋਰਟ ਵੀ ਪੌਜੇਟਿਵ ਪਾਈ ਗਈ। ਹੁਣ ਇਕ ਹੋਰ ਮਾੜੀ ਖਬਰ ਆ ਰਹੀ ਹੈ ਕੇ ਇਕ ਹੋਰ ਐਕਟਰ ਨੂੰ ਕੋਰੋਨਾ ਹੋ ਗਿਆ ਹੈ।
ਹਾਲ ਹੀ ‘ਚ ਕੋਰੋਨਾ ਨੇ ‘ਕਸੌਟੀ ਜ਼ਿੰਦਗੀ ਕੇ’ ਫੇਮ ਪਾਰਥ ਸਮਥਾਨ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਤੇ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪਾਰਥ ਸਮਥਾਨ ਦੇ ਪਾਜ਼ੇਟਿਵ ਆਉਣ ਦੇ ਨਾਲ-ਨਾਲ ਇਕ ਵਾਰ ਫਿਰ ਟੀ ਵੀ ਇੰਡਸਟਰੀ ਨੂੰ ਝ ਟ ਕਾ ਲੱਗਾ ਹੈ। ਫੈਨਜ਼ ਇਹ ਖਬਰਾਂ ਸੁਣ ਕੇ ਕਾਫੀ ਸ਼ੌ – ਕ ਡ ਨਜ਼ਰ ਆ ਰਹੇ ਹਨ।ਦੱਸ ਦਈਏ ਕਿ ਬੀਤੀ ਰਾਤ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਕੋਰੋਨਾ ਪਾਜ਼ੇਟਿਵ ਆਏ ਸਨ।
ਪਾਰਥ ‘ਕਸੌਟੀ ਜ਼ਿੰਦਗੀ ਕੇ’ ਸੀਰੀਅਲ ‘ਚ ਅਨੁਰਾਗ ਬਾਸੂ ਦੇ ਕਿਰਦਾਰ ਨਾਲ ਮਸ਼ਹੂਰ ਹਨ ਤੇ ਕੁਝ ਦਿਨ ਪਹਿਲਾਂ ਹੀ ਮੁੜ ਤੋਂ ਸੀਰੀਅਲ ਦੀ ਸ਼ੂਟਿੰਗ ਸ਼ੁਰੂ ਹੋਈ ਸੀ ਤੇ ਹੁਣ ਪਾਰਥ ਦੇ ਪਾਜ਼ੇਟਿਵ ਆਉਣ ਨਾਲ ਹੁਣ ਫਿਰ ਤੋਂ ਸ਼ੂਟਿੰਗ ਰੁੱਕ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ
ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ