=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅੱਜ ਪੰਜਾਬ ਚ ਆਇਆ ਕਰੋਨਾ ਦਾ ਤੂਫ਼ਾਨ – ਇਥੋਂ ਇਥੋਂ ਮਿਲੇ 93 ਪੌਜੇਟਿਵ ਪਿਆ ਭੜਥੂ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 93 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2608 ਹੋ ਗਈ ਹੈ। ਅੱਜ ਲੁਧਿਆਣਾ ਤੋਂ ਇੱਕ ਸੰਕਰਮਿਤ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ ਜਿਸ ਨਾਲ ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 51 ਹੋ ਗਈ ਹੈ।

ਐਤਵਾਰ ਨੂੰ 93 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 35, ਜਲੰਧਰ ਤੋਂ 23, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਬਰਨਾਲਾ, ਮੁਹਾਲੀ, ਅਤੇ ਹੁਸ਼ਿਆਰਪੁਰ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 10, ਪਠਾਨਕੋਟ 2, ਫਰੀਦਕੋਟ 3, ਸੰਗਰੂਰ 5, ਪਟਿਆਲਾ 7 ਅਤੇ ਗੁਰਦਾਸਪੁਰ ਤੋਂ 3 ਨਵੇਂ ਕੇਸ ਸਾਹਮਣੇ ਆਏ ਹਨ।

ਅੱਜ ਕੁੱਲ੍ਹ 14 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 4, ਪਟਿਆਲਾ 3 ਅਤੇ ਪਠਾਨਕੋਟ 7 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 124266 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2608 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2106 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 451 ਲੋਕ ਐਕਟਿਵ ਮਰੀਜ਼ ਹਨ।

ਕੋਰੋਨਾ ਕੇਸਾਂ ਦੀ ਜ਼ਿਲ੍ਹਾਵਾਰ ਸੂਚੀ


ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!