=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਈ ਮਾੜੀ ਖਬਰ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਹੋਇਆ ਕੋਰੋਨਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਇਸ ਵੇਲੇ ਦੀ ਵੱਡੀ ਖਬਰ ਚਾਂਦੀ ਗੜ੍ਹ ਤੋਂ ਆ ਰਹੀ ਹੀ ਜਿਥੇ ਪੰਜਾਬੀ ਗਾਇਕੀ ਚ ਆਪਣਾ ਪੂਰਾ ਨਾਮ ਬਣਾ ਚੁਕੇ ਚੰਡੀਗੜ੍ਹ ਪੁਲਿਸ ਦੇ ਮਸ਼ਹੂਰ ਏ.ਐਸ.ਆਈ ਭੁਪਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਜਿਕਰਯੋਗ ਹੈ ਕਿ ਭੁਪਿੰਦਰ ਸਿੰਘ ਅਕਸਰ ਲੋਕਾਂ ਨੂੰ ਆਪਣੇ ਗਾਣਿਆਂ ਨਾਲ ਸ਼ਹਿਰ ਵਾਸੀਆਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਦੇ ਰਹਿੰਦੇ ਹਨ।

ਪੰਜਾਬੀ ਗਾਇਕੀ ਦੀ ਦੁਨੀਆਂ ਵਿਚ ਓਹਨਾ ਦਾ ਪੂਰਾ ਨਾਮ ਹੈ। ਇਸ ਖਬਰ ਦੇ ਆਉਣ ਨਾਲ ਓਹਨਾ ਦੇ ਨਾਲ ਡਿਊਟੀ ਕਰ ਰਹੇ ਮੁਲਾਜਮਾਂ ਦੇ ਟੈਸਟ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਚ ਵੀ ਦਿਨੋ ਦਿਨ ਪੌਜੇਟਿਵ ਕੇਸਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ ਜਿਕਰ ਜੋਗ ਹੈ ਕੇ ਕੱਲ੍ਹ ਪੰਜਾਬ ਚ 900 ਦੇ ਕਰੀਬ ਪੌਜੇਟਿਵ ਕੇਸ ਨੋਟ ਕੀਤੇ ਗਏ ਸਨ ਅਤੇ ਇਕੱਲੇ ਲੁਧਿਆਣੇ ਜਿਲ੍ਹੇ ਤੋਂ ਹੀ 300 ਤੋਂ ਜਿਆਦਾ ਕੇਸ ਸਾਹਮਣੇ ਆਏ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!