ਆਈ ਤਾਜਾ ਵੱਡੀ ਖਬਰ

ਕੁਝ ਲੋਕ ਇਸ ਦੁਨੀਆਂ ਤੇ ਅਜਿਹੇ ਆਉਂਦੇ ਹਨ ਜਿਹੜੇ ਆਪਣਾ ਨਾਮ ਕਈ ਸਦੀਆਂ ਤਕ ਇਸ ਦੁਨੀਆਂ ਤੇ ਜਿਉਂਦਾ ਛੱਡ ਕੇ ਚਲੇ ਜਾਂਦੇ ਹਨ। ਅਜਿਹੀ ਹੀ ਇਕ ਮਹਾਨ ਨਾਮਵਰ ਸਖਸ਼ੀਅਤ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਨਾਲ ਭੁੜਹੀ ਜੀਵੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਤੇ ਓਹਨਾ ਵਲੋਂ ਇਸ ਦੁਖਭਰੀ ਖਬਰ ਤੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਖ਼ਾਲਸਾ ਕਾਲਜ ਅੰਮਿ੍ਤਸਰ ਦੇ ਸਾਬਕਾ ਪ੍ਰਿੰਸੀਪਲ ਰਹਿ ਚੁੱਕੇ ਨਾਮੀ ਮਸ਼ਹੂਰ ਸਿੱਖਿਆ ਸ਼ਾਸਤਰੀ ਗੁਰਬਖਸ਼ ਸਿੰਘ ਸ਼ੇਰਗਿੱਲ ਦਾ ਡਗਸ਼ਈ ‘ਚ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ 92 ਵਰ੍ਹਿਆਂ ਦੇ ਸਨ ਤੇ ਅੱਜਕਲ੍ਹ ਆਪਣੀ ਧੀ ਮਧੂਪ੍ਰੀਤ ਕੌਰ ਨਾਲ ਰਹਿ ਰਹੇ ਸਨ।

ਉਨ੍ਹਾਂ ਖ਼ਾਲਸਾ ਕਾਲਜ ਅੰਮਿ੍ਤਸਰ ਤੇ ਸਰਕਾਰੀ ਕਾਲਜ ਲੁਧਿਆਣਾ ਤੋਂ ਸਿੱਖਿਆ ਹਾਸਲ ਕੀਤੀ ਸੀ। ਉਹ ਕਈ ਸਾਲਾਂ ਤਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਵੀ ਰਹੇ।ਇਸ ਖਬਰ ਦੇ ਆਉਣ ਨਾਲ ਓਹਨਾ ਦੇ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਬੁਧੀਜੀਵੀਆਂ ਵਲੋਂ ਓਹਨਾ ਦੀ ਅਚਾਨਕ ਹੋਈ ਇਸ ਮੌਤ ਤੇ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਆਈ ਮਾੜੀ ਖਬਰ – ਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ ਛਾਇਆ ਸੋਗ
ByadminAugust 19, 2020Comments Off on ਆਈ ਮਾੜੀ ਖਬਰ – ਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ ਛਾਇਆ ਸੋਗ
Previous Postਸੰਜੇ ਦੱਤ ਦੀ ਘਰਵਾਲੀ ਨੇ ਸ਼ੋਸ਼ਲ ਮੀਡੀਆ ਤੇ, ਹਸਪਤਾਲ ਬਾਰੇ ਦੱਸੀ ਆਪਣੀ ਇਹ ਮਜਬੂਰੀ
Next Postਆਹ ਚੱਕੋ ਕਰਤੇ ਮੂੰਹ ਬੰਦ ਜਿਹੜੇ ਕਹਿੰਦੇ ਸੀ ਰੂਸ ਦੀ ਵੈਕਸੀਨ ਠੀਕ ਨਹੀਂ – ਆਈ ਇਹ ਤਾਜਾ ਵੱਡੀ ਖਬਰ