=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਈ ਵੱਡੀ ਮਾੜੀ ਖਬਰ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਤੋਂ ਜਿੱਥੇ ਇਸ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਉਥੇ ਹੀ ਆਏ ਦਿਨ ਸਾਹਮਣੇ ਆਓਂਦੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਸ ਕਰੋਨਾ ਤੋਂ ਇਲਾਵਾ ਵਾਪਰ ਰਹੇ ਹਾਦਸਿਆਂ, ਬਿਮਾਰੀਆਂ ਅਤੇ ਅਚਾਨਕ ਹੀ ਕੁਦਰਤੀ ਕਰੋਪੀਆਂ ਦੀ ਚਪੇਟ ਵਿੱਚ ਆਏ ਲੋਕਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਦੇ ਕਾਰਨ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ। ਆਏ ਦਿਨ ਹੀ ਅਜਿਹੀਆਂ ਭਿਆਨਕ ਹਾਦਸੇ ਵਾਪਰ ਰਹੇ ਹਨ ਜਿੱਥੇ ਕਈ ਜਹਾਜ਼ ਹਾਦਸਿਆਂ ਦੇ ਸ਼ਿਕਾਰ ਹੋਏ ਹਨ।

ਹੁਣ ਆਈ ਵੱਡੀ ਮਾੜੀ ਖਬਰ,ਜਿੱਥੇ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਨੇੜੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਅਤੇ ਇਸ ਹਾਦਸੇ ਦੇ ਕਾਰਣ ਛੇ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਦੇ ਅਨੁਸਾਰ ਜਿਥੇ ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਨੇੜੇ ਇਕ ਵਪਾਰਕ ਜਹਾਜ਼ ਹਾਦਸਾਗ੍ਰਸਤ ਹੋ ਗਿਆ।

ਜਹਾਜ਼ ਵਿੱਚ ਦੋ ਪਾਇਲਟ ਅਤੇ ਐਸਟੂਡੀਅਨਟੇਸ ਡੇ ਮੈਰੀਡਾ ਫੁੱਟਬਾਲ ਕਲੱਬ ਦੇ ਪ੍ਰਧਾਨ ਕ੍ਰਿਸ਼ਚੀਅਨ ਟੋਨੀ ਸਮੇਤ ਚਾਰ ਯਾਤਰੀ ਸਵਾਰ ਸਨ। ਜਿੱਥੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਨ੍ਹਾਂ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਜਹਾਜ਼ ਪੋਰਟੋ ਕੈਬੇਲੋ ਤੋਂ ਕਾਰਾਕਸ ਆ ਰਿਹਾ,ਜਿੱਥੇ ਇਸ ਇੱਕ ਲੀਅਰਜੇਟ 55 ਸੀ ਬਿਜ਼ਨਸ ਜੈੱਟ ਕ੍ਰਿਸਟੋਬਲ ਰੋਜਸ ਮਿਉਂਸਪੈਲਿਟੀ ਵਿੱਚ ਵੈਲੇਸ ਡੇਲ ਟੂਏ ਖੱਡ ਦੇ ਕੋਲ ਹਾਦਸਾਗ੍ਰਸਤ ਹੋ ਗਿਆ।

ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਜਾਣਕਾਰੀ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਹਾਦਸਾਗ੍ਰਸਤ ਜਗ੍ਹਾ ਉਪਰ ਟੀਮਾਂ ਵੱਲੋਂ ਪਹੁੰਚ ਕੇ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਚੁੱਕੀਆਂ ਹਨ।




error: Content is protected !!