ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾਈ ਹੋਈ ਹੈ ਜਿਸ ਨਾਲ ਦੁਨੀਆਂ ਦੇ ਜਿਆਦਾਤਰ ਮੁਲਕਾਂ ਨੇ ਆਪਣੀਆਂ ਅੰਤਰਰਾਸ਼ਟਰੀ ਫਲੈਟਾਂ ਬੰਦ ਕੀਤੀਆਂ ਹੋਈਆਂ ਹਨ। ਇੰਡੀਆ ਵਿਚ ਵੀ ਕਾਫੀ ਟਾਈਮ ਤੋਂ ਅੰਤਰਰਾਸ਼ਟਰੀ ਫਲੈਟਾਂ ਬੰਦ ਵਾਂਗ ਹੀ ਹਨ। ਹੁਣ ਫਲਾਈਟਾਂ ਦੇ ਮੁੜ ਸ਼ੁਰੂ ਹੋਣ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਾਡਾਊਨ ਕਾਰਨ 23 ਮਾਰਚ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਰੱਦ ਹਨ। ਹੁਣ ਇਸ ਵਿੱਚ ਸਿਵਲ ਐਵੀਏਸ਼ਨ ਦੇ ਡਾਇਰੈਕਟੋਰੇਟ ਜਨਰਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 15 ਜੁਲਾਈ ਤੱਕ ਬੰਦ ਰਹਿਣਗੀਆਂ।
ਉਧਰ, ਅਸਾਮ ਨੇ ਗੁਹਾਟੀ ਤੇ ਕਾਮਰੂਪ ਜ਼ਿਲ੍ਹਿਆਂ ਵਿੱਚ 14 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੈ। ਇਹ 28 ਜੂਨ ਦੀ ਅੱਧੀ ਰਾਤ ਤੋਂ ਲਾਗੂ ਹੋਵੇਗਾ। ਇਸ ਦੌਰਾਨ ਹਰਿਆਣਾ ਦੇ ਗੁੜਗਾਉਂ ਵਿੱਚ ਸ਼ਾਪਿੰਗ ਮਾਲ ਅਗਲੇ ਹਫਤੇ ਖੁੱਲ੍ਹਣਗੇ। ਇੱਥੇ ਪਿਛਲੇ ਤਿੰਨ ਮਹੀਨਿਆਂ ਤੋਂ ਸ਼ਾਪਿੰਗ ਮਾਲ ਤੇ ਸ਼ਾਪਿੰਗ ਸੈਂਟਰ ਬੰਦ ਸਨ। ਖ਼ਬਰਾਂ ਇਹ ਵੀ ਹਨ ਕਿ ਧਾਰਮਿਕ ਸਥਾਨ ਫਿਲਹਾਲ ਬੰਦ ਰਹਿਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ