ਇਸ ਵੇਲੇ ਦੀ ਵੱਡੀ ਚੰਗੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਦੇ ਚਿਹਰਿਆਂ ਨੇ ਇਕ ਮੁਸਕਰਾਹਟ ਆ ਗਈ ਹੈ ਅਤੇ ਸਾਰੇ ਪਰਮਾਤਮਾ ਦਾ ਸ਼ੁਕਰ ਕਰ ਰਹੇ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਮੁਹਾਲੀ: ਪੰਜਾਬ ਦੇ ਜ਼ਿਲ੍ਹਾ ਮੁਹਾਲੀ ਤੋਂ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਇੱਕ 81 ਸਾਲਾ ਔਰਤ ਕੋਰੋਨਾਵਾਇਰਸ ਨਾਲ ਲੜਈ ਲੜ੍ਹ ਕੇ ਸਿਹਤਯਾਬ ਹੋ ਗਈ ਹੈ। ਸੋਮਵਾਰ ਨੂੰ ਉਸਨੂੰ ਮੁਹਾਲੀ ਦੇ ਮੈਕਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਬਜ਼ੁਰਗ ਔਰਤ ਨੂੰ ਸ਼ੂਗਰ ਤੇ ਹਾਈਪਰਟੈਨਸ਼ਨ ਸੀ। ਉਸ ਦੇ ਪੰਜ ਸਟੈਂਟ ਵੀ ਸਨ, ਜੋ ਜਿਆਦਾਤਰ ਕੋਰੋਨਰੀ ਨਾੜੀਆਂ ਨੂੰ ਖੁੱਲ੍ਹਾ ਰੱਖਣ ਲਈ ਇਸਤੇਮਾਲ ਕੀਤੇ ਜਾਂਦੇ ਸਨ। ਮਹਿਲਾ ਫੇਜ਼ 5 ਦੀ ਵਸਨੀਕ ਹੈ,
ਉਸ ਨੇ ਮਾਰਚ ਵਿੱਚ ਸਕਾਰਾਤਮਕ ਟੈਸਟ ਕੀਤਾ ਸੀ ਤੇ ਉਸ ਨੂੰ ਸ਼ੁਰੂ ਵਿੱਚ ਸਿਵਲ ਹਸਪਤਾਲ ਖਰੜ ਦੇ ਇੱਕ ਅਲੱਗ ਥਲੱਗ ਵਾਰਡ ਵਿੱਚ ਰੱਖਿਆ ਗਿਆ ਸੀ। ਇਹ ਔਰਤ ਇੱਕ 27 ਸਾਲਾਂ ਦੀ ਔਰਤ ਦੀ ਮਕਾਨ ਮਾਲਕ ਸੀ, ਜੋ ਕੋਰੋਨਾ ਪੌਜ਼ੇਟਿਵ ਸੀ। 27 ਸਾਲਾ ਔਰਤ 23 ਸਾਲਾ ਔਰਤ ਦੀ ਦੋਸਤ ਹੈ ਜੋ ਚੰਡੀਗੜ੍ਹ ਵਿੱਚ ਸਕਾਰਾਤਮਕ ਪਾਈ ਗਈ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ
ਤਾਜਾ ਜਾਣਕਾਰੀ