BREAKING NEWS
Search

ਆਖਰ ਕੇਜਰੀਵਾਲ ਵਲੋਂ ਪੰਜਾਬ ਚ CM ਦੇ ਚਿਹਰੇ ਨੂੰ ਲੈ ਆ ਗਈ ਵੱਡੀ ਖਬਰ – ਕੀਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਕਾਫੀ ਹਲਚਲ ਵੇਖੀ ਜਾ ਰਹੀ ਹੈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲੜੀਆਂ ਜਾਣਗੀਆਂ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਉਹਨਾਂ ਦਾ ਕੋਈ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਵੇਗਾ। ਜਿੱਥੇ ਕਾਂਗਰਸ ਪਾਰਟੀ ਵਿੱਚ ਇਹ ਚੋਣਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਰਵਾਈਆ ਜਾਣ ਗਈਆ। ਉੱਥੇ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਬਹੁਤ ਸਾਰੀਆਂ ਚਰਚਾਂ ਹੋ ਰਹੀਆਂ ਹਨ। ਹੁਣ ਆਖਰ ਕੇਜਰੀਵਾਲ ਵਲੋਂ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਆ ਗਈ ਵੱਡੀ ਖਬਰ, ਇਸ ਬਾਰੇ ਇਹ ਐਲਾਨ ਕੀਤਾ ਗਿਆ ਹੈ।

ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਜਿਥੇ ਆਮ ਆਦਮੀ ਪਾਰਟੀ ਵੱਲੋ ਕਈ ਰੈਲੀਆ ਦਾ ਆਯੋਜਨ ਕੀਤਾ ਜਾ ਚੁੱਕਾ ਹੈ ਅਤੇ ਆਪਣੇ ਵੱਖ-ਵੱਖ ਚੋਣ ਖੇਤਰਾਂ ਤੋਂ ਉਮੀਦਵਾਰ ਦੇ ਨਾਮ ਐਲਾਨ ਕੀਤੇ ਗਏ ਹਨ। ਅੱਜ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਜਲੰਧਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਹਨ,ਜਿੱਥੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ।

ਉਹਨਾ ਦਾ ਸਪਸ਼ਟੀਕਰਨ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਵੱਲੋਂ ਆਖਿਆ ਗਿਆ ਹੈ ਕਿ ਆਉਣ ਵਾਲੇ 20 ਦਿਨਾਂ ਦੇ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਹਨਾਂ ਦਸਿਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਨ੍ਹਾਂ ਦੀ ਕੀਤੀ ਜਾ ਰਹੀ ਭਾਲ਼ ਪੂਰੀ ਹੋ ਚੁਕੀ ਹੈ। ਉਨ੍ਹਾਂ ਦੇ ਇਸ ਬਿਆਨ ਦੇ ਨਾਲ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਅੱਜ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਉਥੇ ਹੀ ਜਲੰਧਰ ਵਿੱਚ ਉਨ੍ਹਾਂ ਵੱਲੋਂ ਆਪਣੇ ਕੁਝ ਮੈਂਬਰਾਂ ਦੇ ਨਾਮ ਦੇ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਾਲੇ ਉਸ ਵਿਅਕਤੀ ਦਾ ਨਾਮ ਸ਼ਾਮਲ ਕੀਤਾ ਜਾ ਰਿਹਾ ਹੈ। ਜਿਸ ਉੱਪਰ ਪੂਰੇ ਪੰਜਾਬ ਨੂੰ ਮਾਣ ਮਹਿਸੂਸ ਹੋਵੇਗਾ। ਕਿਉਂਕਿ ਉਨ੍ਹਾਂ ਦੀ ਪਾਰਟੀ ਵਿੱਚ ਜਿਸ ਉਮੀਦਵਾਰ ਦਾ ਨਾਮ ਮੁੱਖ ਮੰਤਰੀ ਵਜੋਂ ਐਲਾਨਿਆ ਜਾ ਰਿਹਾ ਹੈ ਉਸ ਨੂੰ ਸੁਣਦੇ ਹੀ ਸਾਰੇ ਲੋਕ ਹੈਰਾਨ ਰਹਿ ਜਾਣਗੇ।



error: Content is protected !!