BREAKING NEWS
Search

ਆਖਰ ਨਿਕਲੀ ਓਹੀ ਗਲ੍ਹ ਜੋ ਸਾਰੇ ਸੋਚ ਰਹੇ ਸੀ ਸਾਹਮਣੇ ਆਈ ਇਹ ਵੱਡੀ ਸਚਾਈ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੁਸ਼ਾਤ ਸਿੰਘ ਰਾਜਪੂਤ ਮਾਮਲੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੁਸ਼ਾਤ ਦੇ ਪਿਤਾ ਨੇ ਸੁਸ਼ਾਂਤ ਦੀ ਗਰਲਫਰੈਂਡ ਰਹੇ ਚੁੱਕੀ ਰਿਆ ਚੱਕਰਵਰਤੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਵਾਈ ਹੈ।ਇਸ ਤੋਂ ਇਲਾਵਾ 5 ਹੋਰ ਵਿਅਕਤੀਆਂ ‘ਤੇ ਵੀ ਕੇਸ ਦਰਜ ਕੀਤਾ ਗਿਆ ਹੈ। ਸੁਸ਼ਾਂਤ ਦੇ ਪਿਤਾ ਦਾ ਆਰੋਪ ਹੈ ਕਿ ਰਿਆ ਨੇ ਸੁਸ਼ਾਂਤ ਆਪਣੇ ਪਿਆਰ ‘ਚ ਫਸਾ ਕੇ ਉਸ ਤੋਂ ਪੈਸੇ ਲਏ ਅਤੇ। ਸੁ ਸਾ ਇ ਡ। ਕਰਨ ਲਈ ਉਕਸਾਇਆ ਹੈ।

ਸੁਸ਼ਾਂਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਮੁੰਬਈ ਪੁਲਸ ਇਸ ਮਾਮਲੇ ਦੀ ਠੀਕ ਢੰਗ ਨਾਲ ਜਾਂਚ ਨਹੀਂ ਕਰ ਰਹੀ। ਖਬਰਾਂ ਦੀ ਮੰਨੀਏ ਤਾਂ ਸੁਸ਼ਾਂਤ ਦੇ ਪਰਿਵਾਰਿਕ ਮੈਂਬਰਾਂ ਨੇ ਇਸ ਮਾਮਲੇ ‘ਚ ਪਟਨਾ ਪੁਲਸ ਨਾਲ ਮੁਲਾਕਾਤ ਕੀਤੀ ਹੈ ।ਬਿਹਾਰ ‘ਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਹੁਣ ਬਿਹਾਰ ਦੇ 4 ਪੁਲਸ ਅਧਿਕਾਰੀ ਮੁੰਬਈ ਲਈ ਰਵਾਨਾ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਬੀਤੀ 14 ਜੂਨ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਹੋ ਗਈ ਸੀ ਜਿਸ ਤੋਂ ਇਸ ਕੇਸ ਦੀ ਜਾਂਚ ਚੱਲ ਰਹੀ ਸੀ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!