=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਖਰ ਪਤਨੀ ਤੋਂ ਅੱਕ ਕੇ ਹੋ ਰਹੀ ਬੇਜਤੀ ਤੋਂ ਬਾਅਦ ਹਨੀ ਸਿੰਘ ਨੇ ਕਰਤਾ ਇਹ ਕੰਮ – ਆਈ ਤਾਜਾ ਵੱਡੇ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਜਿੱਥੇ ਅੱਗੇ ਆ ਕੇ ਇਸ ਸੰਘਰਸ਼ ਵਿੱਚ ਪੂਰਾ ਸਮਰਥਨ ਦਿੱਤਾ ਗਿਆ ਹੈ। ਉਥੇ ਹੀ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਵਿੱਚ ਵੀ ਵਾਰੀ-ਵਾਰੀ ਸ਼ਾਮਲ ਹੋ ਕੇ ਇਨ੍ਹਾਂ ਕਲਾਕਾਰਾਂ ਅਤੇ ਅਦਾਕਾਰਾਂ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੌਂਸਲੇ ਬੁਲੰਦ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿਚ ਵਸਣ ਵਾਲੇ ਵੀ ਪੰਜਾਬੀ ਗਾਇਕਾਂ ਨੇ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ ਹੈ। ਪਰ ਉਨ੍ਹਾਂ ਦੇ ਦੌਰ ਵਿੱਚ ਵੀ ਇਹਨਾ ਗਾਇਕਾ ਅਤੇ ਅਦਾਕਾਰਾ ਵੱਲੋਂ ਲੋਕਾਂ ਦੀ ਭਰਪੂਰ ਸਹਾਇਤਾ ਕੀਤੀ ਗਈ ਹੈ। ਇੱਥੇ ਹੀ ਪੰਜਾਬ ਦੇ ਬਹੁਤ ਸਾਰੇ ਅਜਿਹੇ ਗਾਇਕ ਅਤੇ ਕਲਾਕਾਰ ਹਨ ਜਿਨ੍ਹਾਂ ਵੱਲੋਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਲੋਕਾਂ ਵਿਚ ਚਰਚਾ ਬਣੀ ਰਹਿੰਦੀ ਹੈ।

ਅਜਿਹੇ ਗਾਇਕਾਂ ਬਾਰੇ ਸੋਸ਼ਲ ਮੀਡੀਆ ਉਪਰ ਵੀ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਆਉਂਦੀਆਂ ਰਹਿੰਦੀਆਂ ਹਨ। ਹੁਣ ਪਤਨੀ ਤੋਂ ਅੱਕੇ ਬੇਇੱਜ਼ਤ ਹੋਣ ਤੋਂ ਬਾਅਦ ਹਨੀ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਜਿੱਥੇ ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਦੀ ਪਤਨੀ ਵੱਲੋਂ ਉਸ ਉਪਰ ਘਰੇਲੂ ਹਿੰਸਾ ਦੇ ਦੋਸ਼ ਲਗਾਏ ਗਏ ਸਨ। ਜਿਸ ਕਾਰਨ ਉਨ੍ਹਾਂ ਦਾ ਪਰਿਵਾਰਕ ਮਾਮਲਾ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣ ਗਿਆ ਸੀ।

ਉੱਥੇ ਹੀ ਹੁਣ ਪਤਨੀ ਸ਼ਾਲਿਨੀ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ ਹਨੀ ਸਿੰਘ ਵੱਲੋਂ ਵੀ ਆਪਣੀ ਚੁੱਪ ਤੋੜਦੇ ਹੋਏ ਮੀਡੀਆ ਉਪਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਸ਼ਾਲਿਨੀ ਵੱਲੋਂ ਉਨ੍ਹਾਂ ਉੱਪਰ ਲਗਾਏ ਗਏ ਸਾਰੇ ਗੰਭੀਰ ਦੋਸ਼ ਝੂਠੇ ਹਨ। ਜਿਸ ਕਾਰਨ ਉਹ ਬਹੁਤ ਜ਼ਿਆਦਾ ਦੁਖੀ ਹਨ। ਉਥੇ ਹੀ ਉਨ੍ਹਾਂ ਲੋਕਾਂ ਨੂੰ ਵੀ ਗੁਜ਼ਾਰਿਸ਼ ਕੀਤੀ ਹੈ ਕਿ ਉਹ ਦੋਹਾਂ ਪੱਖਾਂ ਦਾ ਫੈਸਲਾ ਜਾਨਣ ਤੋਂ ਬਾਅਦ ਹੀ ਕਿਸੇ ਮੁਕਾਮ ਤੇ ਪਹੁੰਚਣ ਤੇ ਅਦਾਲਤ ਨੇ ਦੋਹਾਂ ਧਿਰਾਂ ਦਾ ਪੱਖ ਸੁਨਣ ਤੋਂ ਬਾਅਦ ਹੀ ਆਪਣਾ ਫੈਸਲਾ ਸੁਣਾਏਗੀ।

ਫਿਰ ਇਹ ਸਭ ਨੂੰ ਸਮਝ ਆਵੇਗਾ ਕਿ ਕੀ ਸੱਚ ਹੈ ਅਤੇ ਕੀ ਨਹੀਂ ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਇੰਡਸਟਰੀ ਨਾਲ ਜੁੜਿਆ ਹੋਇਆ ਹੈ। ਅਤੇ ਦੇਸ਼ ਦੇ ਬਹੁਤ ਸਾਰੇ ਕਲਾਕਾਰ ਅਤੇ ਸੰਗੀਤਕਾਰ ਉਸਨੂੰ ਜਾਣਦੇ ਹਨ ਤੇ ਉਨ੍ਹਾਂ ਦੀ ਪਤਨੀ ਨਾਲ ਕਿਹੋ ਜਿਹਾ ਰਿਸ਼ਤਾ ਰਿਹਾ ਹੈ। ਕਿਉਂਕਿ ਹਰ ਜਗ੍ਹਾ ਤੇ ਉਹ ਹਨੀ ਸਿੰਘ ਦੇ ਨਾਲ ਸ਼ਾਮਲ ਹੁੰਦੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਔਖੇ ਸਮੇਂ ਦੇ ਵਿੱਚ ਮੈਨੂੰ ਸੰਭਾਲਿਆ ਅਤੇ ਸਾਫ ਕੀਤਾ ਉਸ ਵੱਲੋਂ ਮੇਰੇ ਬਜ਼ੁਰਗ ਮਾਤਾ-ਪਿਤਾ ਅਤੇ ਛੋਟੀ ਭੈਣ ਉਪਰ ਵੀ ਆਰੋਪ ਲਗਾਏ ਗਏ ਹਨ।




error: Content is protected !!