ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੇ ਖਬਰ ਸੁਸ਼ਾਂਤ ਰਾਜਪੂਤ ਦੇ ਮਾਮਲੇ ਵਿਚ ਆ ਰਹੀ ਹੈ ਜਿਸ ਦੀ ਮੌਤ ਦੇ ਬਾਰੇ ਵਿਚ ਪਿਤਾ ਨੇ ਇੱਕ ਵੀਡੀਓ ਜਾਰੀ ਕਰਕੇ ਵੱਡਾ ਖੁਲਾਸਾ ਕੀਤਾ ਹੈ। ਇਹ ਖੁਲਾਸਾ ਸੁਸ਼ਾਂਤ ਦੇ ਪਿੱਤਾ ਨੇ ਇੱਕ ਵੀਡੀਓ ਜਾਰੀ ਕਰਕੇ ਕੀਤਾ ਹੈ ਇਹ ਵੀਡੀਓ ਸ਼ੋਸ਼ਲ ਮੀਡੀਆ ਤੇ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਜਾਂਚ ਦਾ ਅੱਜ 7ਵਾਂ ਦਿਨ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪਹਿਲਾਂ ਹੀ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਨ੍ਹਾਂ ਜਾਂਚ ਏਜੰਸੀਆਂ ਦੀ ਕਾਰਵਾਈ ਦੇ ਵਿਚਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇਕੇ ਸਿੰਘ ਦਾ ਬਿਆਨ ਆਇਆ ਹੈ। ਆਪਣੇ ਬਿਆਨ ਵਿੱਚ ਉਨ੍ਹਾਂ ਰੀਆ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਦਾ। ਕਾ ਤ ਲ। ਦੱਸਿਆ ਹੈ।

ਉਸਨੇ ਇੱਕ ਵੀਡੀਓ ਜਾਰੀ ਕੀਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਇੱਕ ਵੱਡਾ ਖੁਲਾਸਾ ਕਰ ਦਿੱਤਾ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਉਸਨੇ ਕਿਹਾ, “ਰੀਆ ਚੱਕਰਵਰਤੀ ਪਿਛਲੇ ਲੰਬੇ ਸਮੇਂ ਤੋਂ ਮੇਰੇ ਬੇਟੇ ਨੂੰ ਜ਼-ਹਿ- ਰ ਦੇ ਰਹੀ ਹੈ। ਉਹ ਸੁਸ਼ਾਂਤ ਦੀ। ਕਾ – ਤ – ਲ। ਹੈ ਜਾਂਚ ਏਜੰਸੀਆਂ ਨੂੰ ਇਸ ਲਈ ਜਿੰਨੀ ਜਲਦੀ ਹੋ ਸਕੇ ਰੀਆ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।”

ਕੇਂਦਰੀ ਜਾਂਚ ਬਿਊਰੋ ਹੁਣ ਪਿਛਲੇ ਸਾਲ ਤੋਂ ਅਭਿਨੇਤਾ ਦੀ ਮੌਤ ਤੱਕ ਦੀਆਂ ਘਟਨਾਵਾਂ ਬਾਰੇ ਜਾਣਨਾ ਚਾਹੁੰਦਾ ਹੈ। ਇਸ ਦੇ ਨਾਲ ਹੀ ਇਸ ਹਾਈਪ੍ਰੋਫਾਈਲ ਮਾਮਲੇ ਬਾਰੇ ਮੀਡੀਆ ‘ਚ ਨਵੇਂ ਖੁਲਾਸੇ ਤੇ ਦਾਅਵੇ ਵੀ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਸਾਹਮਣੇ ਆਈਆਂ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੇਸ ਚ ਰੀਆ ਚੱਕਰਵਰਤੀ ਡ – ਰੱ ਗ – ਸ ਦੀ ਵਰਤੋਂ ਕਰਦੀ ਹੈ। ਰੀਆ ਦੇ ਵਕੀਲ ਨੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਆਖਰ ਸੁਸ਼ਾਂਤ ਦੇ ਪਿਤਾ ਕੇ ਕਰਤਾ ਵੱਡਾ ਖੁਲਾਸਾ ਰੀਆ ਨੇ ਇਸਤਰਾਂ ਕੀਤਾ ਕ ਤਲ
ByadminAugust 27, 2020Comments Off on ਆਖਰ ਸੁਸ਼ਾਂਤ ਦੇ ਪਿਤਾ ਕੇ ਕਰਤਾ ਵੱਡਾ ਖੁਲਾਸਾ ਰੀਆ ਨੇ ਇਸਤਰਾਂ ਕੀਤਾ ਕ ਤਲ
Previous Postਅਦਾਕਾਰਾ ਗੁਲਾਬੋ ਮਾਸੀ ਦਾ ਲੁਕਿਆ ਹੋਇਆ ਸੱਚ ਪਹਿਲਾਂ ਕਰਦੀ ਸੀ ਇਹ ਇਹ ਕੰਮ
Next Postਕੋਹਲੀ ਅਤੇ ਅਨੁਸ਼ਕਾ ਨੇ ਹੁਣੇ ਸ਼ੇਅਰ ਕੀਤੀ ਵੱਡੀ ਖੁਸ਼ਖਬਰੀ ਲੋਕੀ ਦੇ ਰਹੇ ਨੇ ਵਧਾਈਆਂ