BREAKING NEWS
Search

ਆਖਰ ਸੁਸ਼ਾਂਤ ਰਾਜਪੂਤ ਦੀ ਰਿਪੋਰਟ ਚ ਹੋਇਆ ਇਹ ਵੱਡਾ ਖੁਲਾਸਾ ਮਾਮੇ ਨੇ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਖਬਰ ਨਾਲ ਪੂਰਾ ਦੇਸ਼ ਹੈਰਾਨ ਹੈ। ਉਨ੍ਹਾਂ ਦੇ ਕਰੀਬੀ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ ਦਾ ਹੁਣ ਤੱਕ ਯਕੀਨ ਨਹੀਂ ਕਰ ਪਾ ਰਹੇ ਕਿ ਸੁਸ਼ਾਂਤ ਇਸ ਤਰਾਂ ਕਰ ਸਕਦਾ ਹੈ। ਉਨ੍ਹਾਂ ਦੇ ਪਿਤਾ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਨਾਲ ਸ ਦ ਮੇ ‘ਚ ਹੈ। ਅੱਜ ਉਨ੍ਹਾਂ ਦਾ ਸੰ ਸ ਕਾ ਰ ਮੁੰਬਈ ‘ਚ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਪੋ ਸ ਟ ਮਾ ਰ ਟ ਮ ਰਿਪੋਰਟ ਵੀ ਸਾਹਮਣੇ ਆ ਚੁੱਕੀ ਹੈ।

ਸੁਸ਼ਾਂਤ ਦੀ ਰਿਪੋਰਟ ਮੁਤਾਬਕ ਖੁ ਦ ਕੁ-ਸ਼ੀ ਦੀ ਪੁਸ਼ਟੀ ਹੋਈ ਹੈ। ਰਿਪੋਰਟ ‘ਚ ਸਾਫ਼ ਹੋ ਚੁੱਕਾ ਹੈ। ਹਾਲਾਂਕਿ ਸੁਸ਼ਾਂਤ ਦੇ ਮਾਮੇ ਨੇ ਮੌਤ ‘ਚ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੂੰ ਸੁਸ਼ਾਂਤ ਦੀ ਹੱ ਤਿ ਆ ਦਾ ਸ਼ੱਕ ਹੈ ਪਰ ਹੁਣ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਖੁ ਦ ਕੁ-ਸ਼ੀ ਦੀ ਪੁਸ਼ਟੀ ਹੋਈ ਹੈ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਜ਼ਿੰਦਾਦਿਲ ਇਨਸਾਨ ਮੰਨੇ ਜਾਂਦੇ ਸਨ। ਉਨ੍ਹਾਂ ਦੀ ਫਰਾਖ ਦਿਲੀ ਤੋਂ ਹਰ ਕੋਈ ਬਾਖੂਬੀ ਵਾਕਿਫ ਸੀ। ਸੁਸ਼ਾਂਤ ਦਾ ਜਨਮ 21 ਜਨਵਰੀ, 1986 ਨੂੰ ਬਿਹਾਰ ਦੇ ਛੋਟੇ ਜਿਹੇ ਪਿੰਡ ਮਲਡੀਹਾ ‘ਚ ਹੋਇਆ ਸੀ। ਇਸ ਛੋਟੇ ਜਿਹੇ ਪਿੰਡ ਤੋਂ ਨਿੱਕਲ ਕੇ ਬਾਲੀਵੁੱਡ ਦਾ ਸਫ਼ਰ ਕਰਨਾ ਸੁਸ਼ਾਂਤ ਲਈ ਵੱਡੀ ਕਾਮਯਾਬੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!