BREAKING NEWS
Search

ਆਮ ਆਦਮੀ ਪਾਰਟੀ ਦੇ ਇਸ ਵਿਧਾਇਕ ਨੇ ਕਰਤਾ ਇਹ ਅਨੌਖਾ ਕੰਮ ਸਭ ਰਹਿ ਗਏ ਦੇਖਦੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਨਾਲ ਸੀਟਾਂ ਹਾਸਲ ਕਰ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਲਈ ਹੈ । ਅਜੇ ਦੋ ਦਿਨ ਹੀ ਹੋਏ ਹਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੇ ਨੂੰ ਕਿ ਹੁਣ ਆਮ ਆਦਮੀ ਪਾਰਟੀ ਐਕਸ਼ਨ ਮੌੜ ਵਿੱਚ ਨਜ਼ਰ ਆ ਰਹੀ ਹੈ । ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਐਕਸ਼ਨ ਮੋਡ ‘ਚ ਹਨ , ਉਨ੍ਹਾਂ ਦੇ ਵੱਲੋਂ ਸਕੂਲਾਂ ਅਤੇ ਹਸਪਤਾਲਾਂ ਦੇ ਵਿਚ ਛਾਪੇ ਮਾਰੇ ਜਾ ਰਹੇ ਹਨ । ਆਮ ਆਦਮੀ ਪਾਰਟੀ ਦੇ ਵਿੱਚ ਜ਼ਿਆਦਾਤਰ ਵਿਧਾਇਕ ਆਮ ਪਰਿਵਾਰਾਂ ਦੇ ਨਾਲ ਸਬੰਧਤ ਹਨ । ਜਿਨ੍ਹਾਂ ਦੇ ਵਲੋਂ ਆਪਣੀਆਂ ਆਪਣੀਆਂ ਕਹਾਣੀਆਂ ਸੁਣਾਈਆਂ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਬੇਹੱਦ ਸਾਦਾ ਜੀਵਨ ਬਤੀਤ ਕੀਤਾ ਜਾ ਰਿਹਾ ਹੈ ।

ਇਸੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੇ ਅਜਿਹਾ ਕੰਮ ਕੀਤਾ ਹੈ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਤੇਜ਼ੀ ਤੇਰਾ ਛਿੜੀ ਹੋਈ ਹੈ । ਦਰਅਸਲ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਇਕ ਵੱਖਰੀ ਪਹੁੰਚ ਦਾ ਰਸਤਾ ਅਪਣਾਇਆ । ਉਹ ਨਾਭਾ ਤੋਂ ਸਾਈਕਲ ਤੇ ਚੰਡੀਗਡ਼੍ਹ ਪਹੁੰਚੇ , ਇਸ ਦੌਰਾਨ ਉਨ੍ਹਾਂ ਨੇ ਕਰੀਬ ਨੱਬੇ ਕਿਲੋਮੀਟਰ ਦਾ ਸਫਰ ਤੈਅ ਕੀਤਾ । ਜ਼ਿਕਰਯੋਗ ਹੈ ਕਿ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਕੋਈ ਵਿਧਾਇਕ ਸਾੲੀਕਲ ਤੇ ਵਿਧਾਨ ਸਭਾ ਚੋਣਾਂ ਦੀ ਸੌਹ ਚੁੱਕਣ ਲਈ ਪਹੁੰਚਿਆ ਹੈ ।

ਜ਼ਿਕਰਯੋਗ ਹੈ ਕਿ ਇਹ ਵਿਧਾਇਕ ਆਮ ਆਦਮੀ ਪਾਰਟੀ ਦੇ ਨਾਲ ਪਿਛਲੇ ਸੱਤ ਸਾਲਾਂ ਤੋਂ ਜੁੜਿਆ ਹੋਇਆ ਹੈ । ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਭਾ ਤੋਂ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਇਨ੍ਹਾਂ ਵੱਲੋਂ ਚੋਣ ਵੀ ਲੜੀ ਗਈ ਸੀ, ਫਿਰ ਉਨ੍ਹਾਂ ਨੂੰ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਪਰ ਇਸ ਵਾਰ ਉਹ ਜਿੱਤ ਚੁੱਕੇ ਹਨ ਤੇ ਸਾਧੂ ਸਿੰਘ ਧਰਮਸੋਤ ਨੂੰ ਬੁਰੀ ਤਰ੍ਹਾਂ ਹਰਾਇਆ ਗਿਆ ਹੈ । ਅੱਜ ਪੂਰੇ ਕੈਬਨਿਟ ਮਨਿਸਟਰ ਦੇ ਵੱਲੋਂ ਸਹੁੰ ਚੁੱਕੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਖੋ ਵੱਖਰੇ ਢੰਗਾਂ ਦੇ ਨਾਲ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ । ਪਰ ਲਾਭਾਂ ਦੇ ਇਸ ਆਪ ਵਿਧਾਇਕ ਦੀ ਨਿਵੇਕਲੀ ਪਹਿਲ ਦੀ ਚਰਚਾ ਚਾਰੇ ਪਾਸੇ ਛਿੜੀ ਹੋਈ ਹੈ ।



error: Content is protected !!