ਇਸ ਵੇਲੇ ਦੀ ਵੱਡੀ ਖਬਰ ਆਮ ਆਦਮੀ ਪਾਰਟੀ ਦੀ ਐਮ ਐਲ ਏ ਦੇ ਘਰੋਂ ਆ ਰਹੀ ਹੈ ਕੇ ਆਪ ਪਾਰਟੀ ਦੀ ਲੀਡਰ ਬਲਜਿੰਦਰ ਕੌਰ ਮਾਂ ਬਣ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਬਲਜਿੰਦਰ ਕੌਰ ਦੇ ਘਰ ਨੰਨ੍ਹੀ ਪਰੀ ਨੇ ਲਿਆ ਜਨਮ, ਪਤੀ ਸੁਖਰਾਜ ਬੱਲ ਨੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ ,ਤਲਵੰਡੀ ਸਾਬੋ: ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੇ ਘਰ ਅੱਜ ਬੇਟੀ ਨੇ ਜਨਮ ਲਿਆ ਹੈ। ਜਿਸ ਦੀ ਜਾਣਕਾਰੀ ਉਹਨਾਂ ਦੇ ਪਤੀ ਸੁਖਰਾਜ ਸਿੰਘ ਬੱਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਦਿੱਤੀ।
ਉਹਨਾਂ ਨੇ ਆਪਣੀ ਫੇਸਬੁੱਕ ‘ਤੇ ਨੰਨ੍ਹੀ ਪਰੀ ਦੀ ਤਸਵੀਰ ਸਾਂਝੀ ਕੀਤੀ, ਜਿਸ ਦੀ ਕੈਪਸ਼ਨ ‘ਚ ਉਹਨਾਂ ਲਿਖਿਆ ਕਿ ਵਾਹਿਗੁਰੂ ਜੀ ਦੀ ਬਹੁਤ ਮਿਹਰ ਹੋਈ ਏ, ਸਾਡੇ ਘਰ ਪ੍ਰਮਾਤਮਾ ਨੇ ਧੀ ਦੀ ਦਾਤ ਬਖਸ਼ੀ ਏ। ਉਸ ਮਾਲਕ ਦਾ ਕੋਟਿਨ ਕੋਟਿ ਸ਼ੁਕਰਾਨਾ।
ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ਬਲਜਿੰਦਰ ਕੌਰ ਦਾ ਵਿਆਹ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸੁਖਰਾਜ ਸਿੰਘ ਬੱਲ ਨਾਲ ਬੀਤੇ ਵਰ੍ਹੇ ਹੋਇਆ ਸੀ ਤੇ ਅੱਜ ਬਲਜਿੰਦਰ ਕੌਰ ਨੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਬੇਟੀ ਨੂੰ ਜਨਮ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ‘ਚ ਖੁਸ਼ੀ ਦੀ ਲਹਿਰ ਹੈ ਤੇ ਹਰ ਕੋਈ ਉਹਨਾਂ ਨੂੰ ਵਧਾਈਆਂ ਦੇ ਰਿਹਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ, ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ|
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |