=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਸਟ੍ਰੇਲੀਆ ਤੋਂ ਆਈ ਵੱਡੀ ਇਹ ਖਬਰ ਮਾਸੂਮ ਬੱਚੇ ਬਾਰੇ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਪਹਿਲਾ ਹੀ ਕਰੋਨਾ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ ਜਿੱਥੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਉਣ ਕਾਰਨ ਗਹਿਰੀ ਚਿੰਤਾ ਵਿੱਚ ਹਨ। ਜਿੱਥੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਆਏ ਦਿਨ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਦੋਂ ਵੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਦੀ ਖਬਰ ਸਾਹਮਣੇ ਆਈ ਹੈ ਤਾਂ ਹਰ ਕੋਈ ਮਾਂ ਬਾਪ ਆਪਣੇ ਬੱਚਿਆਂ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰਦਾ ਹੈ।

ਹੁਣ ਆਸਟ੍ਰੇਲੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮਾਸੂਮ ਬੱਚੇ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਨਾਲ ਵਾਪਰਨ ਵਾਲੇ ਹਾਦਸੇ ਦੀ ਇਹ ਘਟਨਾ ਆਸਟਰੇਲੀਆ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਛੋਟਾ ਬੱਚਾ ਭੇਦ-ਭਰੇ ਹਲਾਤਾ ਵਿੱਚ ਤਿੰਨ ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ। ਉਥੇ ਹੀ ਗੁੰਮ ਹੋਏ ਇਸ ਬੱਚੇ ਨੂੰ ਪੁਲਿਸ ਵੱਲੋਂ ਇੱਕ ਛੱਪੜ ਵਿਚੋਂ ਬਰਾਮਦ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਬੱਚੇ ਨੂੰ ਸੋਮਵਾਰ ਨੂੰ ਪੁਲਿਸ ਵੱਲੋਂ ਛੱਪੜ ਵਿਚੋਂ ਬਰਾਮਦ ਕਰ ਲਿਆ ਗਿਆ ਉਥੇ ਹੀ ਬੱਚੇ ਨੂੰ ਬਿਲਕੁਲ ਤੰਦਰੁਸਤ ਦੱਸਿਆ ਗਿਆ ਹੈ।

ਬੱਚੇ ਤੇ ਗੁੰਮ ਹੋ ਜਾਣ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੱਚੇ ਦੀ ਭਾਲ ਸ਼ੁਰੂ ਕੀਤੀ ਗਈ ਸੀ। ਪੁਲਿਸ ਨੇ ਵੱਖ ਵੱਖ ਟੀਮ ਬੱਚੇ ਦੀ ਖੋਜ਼ ਲਈ ਭੇਜੇ ਗਏ ਸਨ। ਬੱਚੇ ਦੇ ਸਥਾਨ ਦਾ ਪਤਾ ਹੈਲੀਕਾਪਟਰ ਦੇ ਰਾਹੀਂ ਲਗਾਇਆ ਗਿਆ, ਉਥੋਂ ਹੀ ਬੱਚੇ ਦੇ ਸਥਾਨ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੇ ਬੱਚੇ ਨੂੰ ਛੱਪੜ ਵਿਚੋਂ ਬਰਾਮਦ ਕੀਤਾ ਗਿਆ ਹੈ।

ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਕਿ ਬੱਚਾ ਕਿਵੇਂ ਤੇ ਕਿਉਂ ਗਾਇਬ ਹੋਇਆ ਹੈ। ਬੱਚੇ ਦੇ ਮਿਲਣ ਤੇ ਮਾਪਿਆਂ ਵੱਲੋਂ ਪੁਲਸ, ਅਤੇ ਬਾਕੀ ਸਭ ਵਲੰਟੀਅਰ, ਕਮਿਊਨਿਟੀ ਮੈਂਬਰਾਂ, ਦੋਸਤਾਂ, ਐਨ ਐਚ ਡਬਲਿਊ, ਅਤੇ ਉਨ੍ਹਾਂ ਪਰਿਵਾਰਾਂ ਦਾ ਧੰਨਵਾਦ ਕੀਤਾ , ਜਿਨ੍ਹਾਂ ਬੱਚੇ ਨੂੰ ਲੱਭਣ ਵਿੱਚ ਮਦਦ ਕੀਤੀ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚਾ ਬਿਲਕੁਲ ਸੁਰੱਖਿਅਤ ਹੈ ,ਜਿਸ ਕਾਰਨ ਬੱਚੇ ਦੇ ਮਾਪੇ ਬੇਹੱਦ ਖੁਸ਼ ਹਨ।




error: Content is protected !!