=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਸਟ੍ਰੇਲੀਆ ਤੋਂ ਆਈ ਵੱਡੀ ਮੰਦਭਾਗੀ ਖਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਪਿਆਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਸਾਰੀ ਜਮਾਪੁੰਜੀ ਲਗਾ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ।ਉਥੇ ਹੀ ਉਨ੍ਹਾਂ ਦੀ ਤੰਦਰੁਸਤੀ ਵਾਸਤੇ ਦਿਨ-ਰਾਤ ਦੁਆਵਾਂ ਵੀ ਕੀਤੀਆਂ ਜਾਂਦੀਆਂ ਹਨ। ਪਰ ਪਿਛਲੇ ਤਿੰਨ-ਚਾਰ ਸਾਲਾਂ ਤੋਂ ਵਧੇਰੇ ਵਿਦਿਆਰਥੀਆਂ ਨਾਲ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ। ਅਜਿਹੀਆਂ ਖ਼ਬਰਾਂ ਨੂੰ ਸੁਣ ਕੇ ਜਿੱਥੇ ਬਹੁਤ ਸਾਰੇ ਮਾਪਿਆਂ ਦਾ ਬੁਰਾ ਹਾਲ ਹੋ ਜਾਂਦਾ ਹੈ ਜਿਨ੍ਹਾਂ ਦੇ ਘਰ ਦੇ ਚਰਾਗ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਆਸਟ੍ਰੇਲੀਆ ਤੋਂ ਆਈ ਵੱਡੀ ਮੰਦਭਾਗੀ ਖਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ, ਜਿਸ ਨਾਲ ਫੈਲੀ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ 21 ਸਾਲਾ ਵਿਦਿਆਰਥੀ ਦੀ ਮੌਤ ਹੋਈ ਹੈ। ਜਿੱਥੇ 21 ਸਾਲਾਂ ਮ੍ਰਿਤਕ ਨੌਜਵਾਨ ਜਿੱਥੇ ਸਟੱਡੀ ਵੀਜ਼ੇ ਤੇ ਆਸਟ੍ਰੇਲੀਆ ਗਿਆ ਸੀ।

ਦੱਸ ਦਈਏ ਕਿ ਮ੍ਰਿਤਕ ਪੰਜਾਬੀ ਨੌਜਵਾਨ ਕੁਨਾਲ ਚੋਪੜਾ ਉਸ ਸਮੇਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਇਹ ਨੌਜਵਾਨ ਆਪਣੇ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ। ਉਸ ਦੀ ਗੱਡੀ ਦੀ ਟੱਕਰ ਇਕ ਟਰੱਕ ਨਾਲ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾ ਵਲੋ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ ਹੀ ਪੜ੍ਹਾਈ ਕਰਨ ਵਾਸਤੇ ਆਸਟਰੇਲੀਆ ਗਿਆ ਸੀ। ਇਹ ਭਿਆਨਕ ਸੜਕ ਹਾਦਸਾ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਨੇੜੇ ਵਾਪਰਿਆ ਹੈ।

ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਹੀ ਇਸ 21 ਸਾਲਾ ਭਾਰਤੀ ਮੂਲ ਦੇ ਨੌਜਵਾਨ ਕੁਨਾਲ ਚੋਪੜਾ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦਾ ਪਿਛੋਕੜ ਪੰਜਾਬ ਦੇ ਫ਼ਿਰੋਜ਼ਪੁਰ ਨਾਲ ਹੈ।




error: Content is protected !!