=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਹ ਦੇਖੋ ਸੁਲਤਾਨਪੁਰ ਦੇ ਚੱਪੇ ਚੱਪੇ ਤੇ ਪੁਲਸ ਤਾਇਨਾਤ ਹੋਣ ਦੇ ਬਾਵਜੂਦ ਵੀ ਕੀ ਹੋ ਗਿਆ


ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ‘ਚ ਚੱਪੇ-ਚੱਪੇ ‘ਤੇ ਪਿਛਲੇ 5 ਦਿਨਾਂ ਤੋਂ ਪੁਲਸ ਕਰਮਚਾਰੀ ਤਾਇਨਾਤ ਹਨ ਤੇ 5000 ਤੋਂ ਵੱਧ ਪੁਲਸ ਕਰਮਚਾਰੀ ਤੇ ਅਧਿਕਾਰੀ ਇਸ ਇਲਾਕੇ ‘ਚ ਤਾਇਨਾਤ ਹੋਣ ਦੇ ਬਾਵਜੂਦ ਵੀ ਚੋਰ ਗਿਰੋਹ ਸਰਗਰਮ ਹੈ ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੇ ਸ਼ਤਾਬਦੀ ਸਮਾਗਮਾਂ ‘ਚ ਹਿੱਸਾ ਲੈਣ ਗਈਆਂ ਸੰਗਤਾਂ ਦੇ ਘਰਾਂ ‘ਚ ਚੋਰੀਆਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇਸੇ ਤਰ੍ਹਾਂ ਬੀਬੀ ਰਾਤ ਪਿੰਡ ਗਾਜੀਪੁਰ ਵਿਖੇ ਪਾਣੀ ਵਾਲੀ ਟੈਂਕੀ ਨੇੜਲੇ ਘਰ ‘ਚ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ

ਚੋਰੀ ਹੋਣ ਦੀ ਖਬਰ ਕਾਰਣ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਗੁਰਮੀਤ ਸਿੰਘ ਪਿੰਡ ਗਾਜੀਪੁਰ ਨੇ ਪੁਲਸ ਕੋਲ ਕੀਤੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਉਹ ਸਾਰਾ ਪਰਿਵਾਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਣ ਲਈ ਘਰ ਦੇ ਦਰਵਾਜ਼ਿਆਂ ਨੂੰ ਜਿੰਦਰੇ ਲਗਾ ਕੇ ਗਏ ਪਰ ਜਦੋਂ ਰਾਤ 9.30 ਵਜੇ ਵਾਪਸ ਆਏ ਤਾਂ ਘਰ ਦੇ ਅੰਦਰ ਦੇਖਿਆ ਕਿ ਕੱਪੜੇ ਤੇ ਹੋਰ ਸਾਮਾਨ ਖਿਲਰਿਆ ਹੋਇਆ ਸੀ। ਸਾਰੇ ਦਰਾਜ, ਅਲਮਾਰੀਆਂ ਦੇ ਲਾਕ ਤੋ ੜ ਕੇ ਚੋਰੀ ਕਰਕੇ ਲੈ ਗਏ ਸਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ 10 ਤੋਲੇ ਸੋਨਾ, 50 ਹਜ਼ਾਰ ਨਕਦੀ, 4 ਘੜੀਆਂ, 3 ਮੋਬਾਇਲ , 4 ਨਵੇਂ ਸੂਟ ਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਹੈ। ਉਨ੍ਹਾਂ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾਵੇਗੀ ਤੇ ਉਹ ਲੋਕ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!