ਇਸ ਵੇਲੇ ਦੀ ਵੱਡੀ ਖਬਰ

ਚੰਡੀਗੜ੍ਹ: ਪ੍ਰਕਾਸ਼ ਪੁਰਬ ‘ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ ‘ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।

ਹਾਲਾਂਕਿ ਮਨੀਸ਼ ਤਿਵਾੜੀ ਨੇ ਯੂਰੋਪਿਅਨ ਵਫਦ ਨੂੰ ਕਸ਼ਮੀਰ ‘ਚ ਲੈ ਕੇ ਜਾਣਾ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਿਆ ਜਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫਦ ਨੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਿਸ ਪਰਤਣਾ ਪਿਆ ਸੀ। ਸਰਕਾਰ ਨੇ ਕਾਂਗਰਸ ਦੇ ਵਫਦ ਦੇ ਕਸ਼ਮੀਰ ਜਾਣ ‘ਤੇ ਰੋਕ ਲਾ ਦਿੱਤੀ ਸੀ।

ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਸਵਾਲ ਚੁੱਕਿਆ ਕਿ ਆਖ਼ਰ ਯੂਰੋਪਿਅਨ ਯੂਨੀਅਨ ਦੇ ਵਫਦ ਨੂੰ ਕਿਸ ਨੇ ਜੰਮੂ ‘ਚ ਬੁਲਾਇਆ ਹੈ ਤੇ ਇਨ੍ਹਾਂ ਦੀ ਯਾਤਰਾ ਦਾ ਖਰਚ ਕੌਣ ਕਰ ਰਿਹਾ ਹੈ?ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਸੁਬਰਾਮਨਿਅਨ ਸਵਾਮੀ ਦੇ ਬਿਆਨ ‘ਤੇ ਵੀ ਬੋਲੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਸਫਾਈ ਦੇਵੇ ਕਿ ਇਨ੍ਹਾਂ ਨੂੰ ਜੰਮੂ ਦੀ ਯਾਤਰਾ ਦੀ ਇਜਾਜ਼ਤ ਕਿਸ ਨੇ ਦਿੱਤੀ?

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ
ਆਹ ਨਵਜੋਤ ਸਿੱਧੂ ਵਿਚਾਰੇ ਨਾਲ ਦੇਖੋ ਕੀਨੀ ਮਾੜੀ ਹੋ ਗਈ – ਦੇਖੋ ਇਸ ਵੇਲੇ ਦੀ ਵੱਡੀ ਖਬਰ
ByadminOctober 29, 2019Comments Off on ਆਹ ਨਵਜੋਤ ਸਿੱਧੂ ਵਿਚਾਰੇ ਨਾਲ ਦੇਖੋ ਕੀਨੀ ਮਾੜੀ ਹੋ ਗਈ – ਦੇਖੋ ਇਸ ਵੇਲੇ ਦੀ ਵੱਡੀ ਖਬਰ
Previous Postਤਾਜਾ ਵੱਡੀ ਖਬਰ - ਲੁਟੋ ਨਜਾਰੇ , ਲਗ ਗਈਆਂ , ਮੌਜਾਂ ਮੋਬਾਈਲ ਵਰਤਣ ਵਾਲਿਆਂ ਲਈ ਵੱਡੀ ਖੁਸ਼ਖਬਰੀ
Next Postਰੌਲਾ ਸੁਣਦੇ ਹੀ ਜਾਨ ਬਚਾਕੇ ਅੰਦਰ ਭੱਜੀਆਂ ਔਰਤਾਂ, ਸ਼ਾਂਤੀ ਹੋਣ ਤੇ ਬਾਹਰ ਨਿਕਲਕੇ ਦੇਖਿਆ ਤਾਂ ਬੁਲਾਉਣੀ ਪਈ ਪੁਲਿਸ, ਦੇਖੋ ਵੀਡੀਓ