BREAKING NEWS
Search

ਇਥੇ ਜਿਆਦਾ ਬੱਚੇ ਪੈਦਾ ਕਰਨ ਵਾਲਿਆਂ ਨੂੰ ਟੈਕਸ ਸਮੇਤ ਛੋਟ ਅਤੇ ਹੋਰ ਕਈ ਸਹੂਲਤਾਂ ਦੇਣ ਦਾ ਕੀਤਾ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਿ ਉਨ੍ਹਾਂ ਨੇ ਜਿੱਥੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਚੀਨ ਦੇ ਅੰਦਰ ਅਜੇ ਤੱਕ ਇਸ ਗੱਲ ਨਹੀਂ ਪਾਈ ਗਈ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਫਿਰ ਤੋਂ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ । ਜਿੱਥੇ ਚੀਨ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਦੇ ਅੰਦਰ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਵੀ ਲਾਗੂ ਕੀਤੇ ਗਏ ਹਨ। ਕਿਉਂਕਿ ਕਰੁਣਾ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਚੀਨ ਦੀ ਬਹੁਤ ਜ਼ਿਆਦਾ ਆਬਾਦੀ ਇਸ ਕਰੋਨਾ ਦੀ ਚਪੇਟ ਵਿਚ ਆਈ ਹੈ।

ਜਿਸ ਕਾਰਨ ਚੀਨ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪਿਆ ਹੈ। ਹੁਣ ਇੱਥੇ ਬਥੇਰੇ ਬੱਚੇ ਪੈਦਾ ਕਰਨ ਵਾਲਿਆਂ ਨੂੰ ਟੈਕਸ ਸਮੇਤ ਛੋਟ ਅਤੇ ਕਈ ਹੋਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੀਨ ਤੋਂ ਸਾਹਮਣੇ ਆਇਆ ਹੈ ਜਿੱਥੇ ਹੁਣ ਚੀਨ ਦੇ ਵਿੱਚ ਲੋਕਾਂ ਦੀ ਘਟ ਰਹੀ ਜਨਸੰਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੀਨ ਸਰਕਾਰ ਚਿੰਤਾ ਦੇ ਵਿਚ ਨਜ਼ਰ ਆ ਰਹੀ ਹੈ।

ਚੀਨ ਦੀ ਸਰਕਾਰ ਵੱਲੋਂ ਜਿੱਥੇ ਇੱਕ ਬੱਚਾ ਪੈਦਾ ਕਰਨ ਦੀ ਇਜ਼ਾਜਤ ਦਿੱਤੀ ਗਈ ਸੀ ਉੱਥੇ ਹੀ ਹੁਣ 2025 ਤੱਕ ਜਨਸੰਖਿਆ ਦੀ ਘਟ ਰਹੀ ਦਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਨਵੇਂ ਐਲਾਨ ਕੀਤੇ ਜਾ ਰਹੇ ਹਨ।ਜਿਸ ਨਾਲ ਚੀਨ ਵਿਚ ਘਟ ਰਹੀ ਇਸ ਜਨਸੰਖਿਆ ਨੂੰ ਵਧਾਇਆ ਜਾ ਸਕੇ। ਜਿਸ ਵਾਸਤੇ ਚੀਨ ਸਰਕਾਰ ਵੱਲੋਂ ਇੱਕ ਬੱਚਾ ਪੈਦਾ ਕਰਨ ਦੇ ਫੈਸਲੇ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਤਿੰਨ ਬੱਚੇ ਪੈਦਾ ਕਰਨ ਦੀ ਇਜ਼ਾਜਤ ਵੀ ਦੇ ਦਿੱਤੀ ਗਈ ਸੀ।

ਇਸ ਤੋਂ ਇਲਾਵਾ ਚੀਨ ਸਰਕਾਰ ਵੱਲੋਂ ਅਮੀਰ ਔਰਤਾਂ ਨੂੰ ਵਧੇਰੇ ਬੱਚੇ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਦਿਅਕ ਲਾਭ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਜਿਸ ਨਾਲ ਚੀਨ ਵਿਚ ਜਨਮ-ਦਰ ਨੂੰ ਵਧਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਟੈਕਸ ਵਿਚ ਛੋਟ,ਬਿਹਤਰ ਸਿਹਤ ਸਹੂਲਤਾਂ ਅਤੇ ਬੀਮਾ, ਸਬਸਿਡੀਆਂ, ਰਿਹਾਇਸ਼ ਅਤੇ ਰੁਜ਼ਗਾਰ ਅਤੇ ਨੌਜਵਾਨ ਪਰਿਵਾਰਾਂ ਲਈ ਸਿੱਖਿਆ ਆਦਿ ਦੀ ਸਹਾਇਤਾ ਸ਼ਾਮਲ ਹੈ।



error: Content is protected !!