BREAKING NEWS
Search

ਇਥੇ ਨਾਈਟ ਕਲੱਬ ਚੋਂ ਮਿਲੀਆਂ ਸਨਸਨੀਖੇਜ਼ ਹਾਲਤ ਚ 17 ਲਾਸ਼ਾਂ, ਮਚੀ ਭਗਦੜ

ਆਈ ਤਾਜ਼ਾ ਵੱਡੀ ਖਬਰ 

ਪੂਰੀ ਦੁਨੀਆਂ ਭਰ ਵਿੱਚ ਅਪਰਾਧ ਦੀਆਂ ਵਾਰਦਾਤਾਂ ਵਿਚ ਹਰ ਰੋਜ਼ ਹੀ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ , ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ , ਸਭ ਨੂੰ ਹੈਰਾਨ ਕਰ ਦਿੰਦੀਆਂ ਹਨ । ਇਨ੍ਹਾਂ ਦਿਨੀਂ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ । ਦਰਅਸਲ ਦੱਖਣੀ ਅਫ਼ਰੀਕਾ ਦੇ ਦੱਖਣੀ ਸ਼ਹਿਰ ਪੂਰਬੀ ਲੰਡਨ ਵਿਚ ਇਕ ਨਾਈਟ ਕਲੱਬ ਵਿੱਚ ਘੱਟੋ ਘੱਟ ਸਤਾਰਾਂ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ । ਘਟਨਾ ਐਤਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ ।

ਜਿਸ ਨੂੰ ਲੈ ਕੇ ਅਜਿਹੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਲੋਕ ਜਾਂ ਤਾਂ ਕਿਸੇ ਤਰ੍ਹਾਂ ਦੇ ਜ਼ਹਿਰ ਦੇ ਸੰਪਰਕ ਵਿਚ ਆਏ ਜਾਂ ਇਕ ਅਜਿਹੀ ਘਟਨਾ ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿਚ ਲੋਕ ਜ਼ਖਮੀ ਹੋ ਗਏ ਤੇ ਭਗਦੜ ਵਿਚ ਮਾਰੇ ਗਏ। ਜਿਸ ਨੂੰ ਲੈ ਕੇ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਸ ਵੱਡੇ ਗੈਸ ਰਿਵਾਹ ਨਾਲ ਭਗਦੜ ਮੱਚ ਗਈ ਸੀ ਤੇ ਨਾਈਟ ਕਲੱਬ ਦੇ ਅੰਦਰ ਕਈ ਲਾਸ਼ਾਂ ਟੇਬਲ ਕੁਰਸੀਆਂ ਤੇ ਫਰਸ਼ਾਂ ਉਤੇ ਪਈਆਂ ਹੋਈਆਂ ।

ਬਰਾਮਦ ਹੋੲੀਅਾਂ ਮੌਤਾਂ ਦਾ ਅੰਕੜਾ ਵਧ ਵੀ ਸਕਦਾ ਹੈ ਅਜਿਹੀ ਪੁਲੀਸ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਤੇ ਪੁਲੀਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮੇਂ ਮੌਤਾਂ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਦੱਖਣੀ ਅਫਰੀਕੀ ਪੁਲਿਸ ਸੇਵਾ ਐੱਸਏਪੀਐੱਸ ਨੇ ਕਿਹਾ ਕਿ ਜਦੋਂ ਤੱਕ ਉਹ ਜਾਂਚ ਪੂਰੀ ਨਹੀਂ ਕਰ ਲੈਂਦੇ, ਉਦੋਂ ਤੱਕ ਉਹ ਅਟਕਲਾਂ ਨਹੀਂ ਲਗਾਉਣਾ ਚਾਹੁੰਦੇ। ਮਾਰੇ ਗਏ ਪਰਿਵਾਰ ਦੇ ਮੈਂਬਰਾਂ ਨੇ ਪੁਲਿਸ ਤੋਂ ਅੰਦਰ ਜਾਣ ਦੀ ਇਜਾਜ਼ਤ ਮੰਗੀ ਹੈ।

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ । ਜਿਹੜੀਆਂ ਸਭ ਨੂੰ ਹੀ ਹੈਰਾਨ ਕਰ ਦਿੰਦੀਆਂ ਹਨ, ਹਰ ਰੋਜ਼ ਹੀ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ , ਅਪਰਾਧੀਆਂ ਦੇ ਵੱਲੋਂ ਬਿਨਾਂ ਕਿਸੇ ਖੌਫ ਤੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ।



error: Content is protected !!