ਆਈ ਤਾਜ਼ਾ ਵੱਡੀ ਖਬਰ
ਹਰ ਦੇਸ਼ ਵਿਚ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਵੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿੱਥੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦੇ ਹੋਏ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।
ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਹਾਦਸੇ ਅਚਾਨਕ ਵਾਪਰ ਜਾਂਦੇ ਹਨ। ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਥੇ ਬੱਸ ਨੂੰ ਲੱਗੀ ਭਿਆਨਕ ਅੱਗ ਕਾਰਨ ਅੱਠ ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ ਜਿਥੇ ਸਿੰਧ ਸੂਬੇ ਦੇ ਜਿਲ੍ਹੇ ਜਮਸ਼ੋਰੋ ਦੇ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ।
ਜਿੱਥੇ ਇੱਕ ਯਾਤਰੀ ਬੱਸ ਨੂੰ ਭਿਆਨਕ ਅੱਗ ਲੱਗਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਹ ਕੰਡੀਸ਼ਨਿੰਗ ਬੱਸ ਦੇ ਵਿੱਚ ਅਸੀਂ ਤੋਂ ਵਧੇਰੇ ਲੋਕ ਸਵਾਰ ਹੋ ਕੇ ਕਰਾਚੀ ਤੋਂ ਖੈਰਪੁਰ ਨਾਥਨ ਸ਼ਾਹਨੂੰ ਜਾ ਰਹੇ ਸਨ। ਉਸ ਸਮੇਂ ਹੀ ਰਸਤੇ ਵਿਚ ਏਅਰ ਕੰਡੀਸ਼ਨਿੰਗ ਸਿਸਟਮ ਵਿੱਚ ਕਿਸੇ ਖ਼ਰਾਬੀ ਦੇ ਚਲਦਿਆਂ ਹੋਇਆਂ ਜਿੱਥੇ ਭਿਆਨਕ ਅੱਗ ਲੱਗ ਗਈ।
ਉਥੇ ਹੀ ਬੱਸ ਵਿਚ ਸਵਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ 18 ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ ਔਰਤਾਂ ਅਤੇ 18 ਬੱਚੇ ਵੀ ਸ਼ਾਮਲ ਹਨ ਅਤੇ 11 ਲਾਸ਼ਾਂ ਨੂੰ ਬੱਸ ਵਿਚੋਂ ਬਰਾਮਦ ਕੀਤਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਫਾਇਰ ਬ੍ਰਗੇਡ ਅਤੇ ਰਾਹਤ ਟੀਮਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਉੱਥੇ ਹੀ ਕਈ ਜ਼ਖਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ