ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਆ ਰਹੀ ਹੈ ਜਿਥੇ ਲੋਕ ਡੌਨ ਬਾਰੇ ਵਿਚ ਨਵੇਂ ਹੁਕਮ ਜਾਰੀ ਕਰ ਦਿਤੇ ਗਏ ਹਨ। ਕੋਰੋਨਾਵਾਇਰਸ ਦੇ ਵਧ ਰਹੇ ਪ੍ਰਸਾਰ ਕਾਰਨ ਚੰਡੀਗੜ੍ਹ ‘ਚ ਵੀਕਐਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਫ਼ਤਾਵਾਰੀ ਲੌਕਡਾਊਨ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ।

ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਸ਼ਨੀਵਾਰ ਚੰਡੀਗੜ੍ਹ ‘ਚ ਸਾਰੀਆਂ ਦੁਕਾਨਾਂ ਖੁੱਲ੍ਹ ਸਕਣਗੀਆਂ। ਪਰ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ ‘ਚ ਔਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੁੱਲ੍ਹ ਸਕਣਗੀਆਂ। ਦੁਕਾਨਦਾਰਾਂ ਤੇ ਗਾਹਕਾਂ ਲਈ ਮਾਸਕ ਪਹਿਣਨਾ ਲਾਜ਼ਮੀ ਹੋਵੇਗਾ।

ਇਸ ਤੋਂ ਇਲਾਵਾ ਚੰਡੀਗੜ੍ਹ ਵਾਸੀਆਂ ਨੂੰ ਹਫ਼ਤੇ ਦਾ ਆਖੀਰ ਸੁਖ਼ਨਾ ਲੇਕ ਤੋਂ ਬਿਨਾਂ ਹੀ ਬਿਤਾਉਣਾ ਪਵੇਗਾ। ਯਾਨੀ ਕਿ ਨਵੇਂ ਫੈਸਲੇ ਮੁਤਾਬਕ ਸੁਖਨਾ ਲੇਕ ਹਫ਼ਤੇ ਦੇ ਆਖੀਰ ‘ਚ ਬੰਦ ਰਿਹਾ ਕਰੇਗੀ। ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਹੈ ਕੇ ਸਾਰੇ ਨਾਗਰਿਕ ਆਪੋ ਆਪਣਾ ਫਰਜ ਸਮਝਦੇ ਹੋਏ ਇਹਨਾਂ ਹਦਾਇਤਾਂ ਦੀ ਸਖਤ ਤੋਰ ਤੇ ਪਾਲਣਾ ਕਰਨ ਨਹੀਂ ਤਾਂ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਓੰਕੇ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਇਸ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਇਥੇ ਲੋਕ ਡੌਨ ਬਾਰੇ ਹੁਣ ਹੋ ਗਿਆ ਇਹ ਐਲਾਨ ਹੋ ਜਾਵੋ ਸਾਵਧਾਨ – ਤਾਜਾ ਵੱਡੀ ਖਬਰ
ByadminAugust 28, 2020Comments Off on ਇਥੇ ਲੋਕ ਡੌਨ ਬਾਰੇ ਹੁਣ ਹੋ ਗਿਆ ਇਹ ਐਲਾਨ ਹੋ ਜਾਵੋ ਸਾਵਧਾਨ – ਤਾਜਾ ਵੱਡੀ ਖਬਰ
Previous Postਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਲਈ ਕਰਤੀ ਇਹ ਸ਼ੁਰੂਆਤ , ਛਾਈ ਖੁਸ਼ੀ ਦੀ ਲਹਿਰ
Next Postਰੂਸ ਦੀ ਕਰੋਨਾ ਵੈਕਸੀਨ ਦੀ ਕਾਮਯਾਬੀ ਨੂੰ ਲੈ ਕੇ ਆਈ ਇਹ ਵੱਡੀ ਖਬਰ