=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਵਿਆਹ ਚ ਹੋਗਿਆ ਭਾਰੀ ਹੰਗਾਮਾ, ਪ੍ਰੇਮੀ ਨੇ ਫ਼ਿਲਮੀ ਸਟਾਈਲ ਚ ਕਰਤਾ ਲਾੜੀ ਨਾਲ ਅਜਿਹਾ ਕਾਂਡ- ਸਾਰੇ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਿਆਹ ਨਾਲ ਜੁੜੇ ਹੋਏ ਜਿਥੇ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ। ਮਾਪਿਆ ਵਲੋ ਜਿੱਥੇ ਆਪਣੇ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪੜ੍ਹਾ-ਲਿਖਾ ਕੇ ਵੀ ਕਾਬਲ ਇਨਸਾਨ ਬਣਾਇਆ ਜਾਂਦਾ ਹੈ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦਿੰਦਿਆਂ ਹੋਇਆ ਫਿਰ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ। ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਪ੍ਰੇਮ ਵਿਆਹ ਨੂੰ ਮਾਨਤਾ ਨਹੀਂ ਦਿੱਤੀ ਜਾਂਦੀ ਅਤੇ ਮਾਪਿਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਜਿਥੇ ਵਿਆਹ ਤੈਅ ਕੀਤੇ ਜਾਂਦੇ ਹਨ ਉੱਥੇ ਅਜਿਹੇ ਵਿਆਹ ਵਿਚ ਕਈ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਹੁਣ ਇਥੇ ਵਿਆਹ ਦੌਰਾਨ ਭਾਰੀ ਹੰਗਾਮਾ ਹੋਇਆ ਹੈ ਜਿਥੇ ਫ਼ਿਲਮੀ ਸਟਾਈਲ ਵਿੱਚ ਲਾੜੀ ਨਾਲ ਪ੍ਰੇਮੀ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਨਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸ਼ਾਹਜਹਾਨ ਪੁਰ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਏਰਈ ਵਿਚ ਇੱਕ ਪਰਿਵਾਰ ਵੱਲੋਂ ਆਪਣੀ ਧੀ ਦਾ ਵਿਆਹ ਕੀਤਾ ਜਾ ਰਿਹਾ ਸੀ ਜਿੱਥੇ ਲਾੜੀ ਨੂੰ ਵਿਆਹੁਣ ਵਾਸਤੇ ਲਾੜਾ ਪੂਰੀ ਬਰਾਤ ਨਾਲ਼ ਆ ਚੁੱਕਾ ਸੀ ਜਦੋਂ ਵਿਆਹ ਦੀਆਂ ਰਸਮਾਂ ਹੋਣ ਲੱਗੀਆਂ ਤਾਂ ਲੜਕੀ ਦੇ ਪ੍ਰੇਮੀਆਂ ਵੱਲੋਂ ਫਿਲਮੀ ਅੰਦਾਜ਼ ਵਿੱਚ ਸਟੇਜ ਤੇ ਪਹੁੰਚ ਕੇ ਲਾੜੀ ਨੂੰ ਜੈਮਾਲਾ ਪਾ ਦਿਤੀ ਗਈ ਅਤੇ ਉਸ ਦੀ ਮਾਂਗ ਵੀ ਭਰ ਦਿੱਤੀ ਗਈ।

ਪ੍ਰੇਮੀ ਵੱਲੋਂ ਜਿੱਥੇ ਲਾੜੇ ਤੋਂ ਜੈ ਮਾਲਾ ਖੋਹ ਕੇ ਫ਼ਿਲਮੀ ਸਟਾਈਲ ਵਿੱਚ ਲਾੜੀ ਨੂੰ ਪਹਿਨਾਈ ਗਈ ਉਥੇ ਹੀ ਲੋਕਾਂ ਵੱਲੋਂ ਗੁੱਸੇ ਵਿੱਚ ਪ੍ਰੇਮੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਗਈ। ਉਥੇ ਹੀ ਲਾੜੀ ਵੱਲੋਂ ਆਪਣੇ ਪ੍ਰੇਮੀ ਦਾ ਬਚਾਅ ਵੀ ਕੀਤਾ ਗਿਆ।

ਇਸ ਘਟਨਾ ਤੋਂ ਬਾਅਦ ਜਿੱਥੇ ਬਰਾਤ ਲਾੜੇ ਸਮੇਤ ਬਿਨਾਂ ਲਾੜੀ ਨੂੰ ਆਪਣੇ ਨਾਲ ਲੈ ਕੇ ਵਾਪਸ ਚਲੀ ਗਈ ਅਤੇ ਲਾੜੇ ਵੱਲੋਂ ਆਖਿਆ ਗਿਆ ਕਿ ਉਹ ਅਜਿਹੀ ਲਾੜੀ ਨਾਲ ਵਿਆਹ ਨਹੀਂ ਕਰ ਸਕਦਾ ਜਿਸ ਦੇ ਪਹਿਲਾਂ ਹੀ ਕਿਸੇ ਹੋਰ ਨਾਲ ਸਬੰਧ ਹਨ। ਪੁਲਿਸ ਦੇ ਹਵਾਲੇ ਜਿੱਥੇ ਲਾੜੇ ਨੂੰ ਲੋਕਾਂ ਵੱਲੋਂ ਕਰ ਦਿੱਤਾ ਗਿਆ ਸੀ ਉਥੇ ਹੀ ਥਾਣੇ ਦੇ ਵਿੱਚ ਉਸਦੇ ਖਿਲਾਫ ਕੋਈ ਵੀ ਸ਼ਿਕਾਇਤ ਦਰਜ ਨਾ ਹੋਣ ਦੇ ਚਲਦਿਆਂ ਹੋਇਆਂ ਪੁਲਿਸ ਵੱਲੋਂ ਉਸ ਲੜਕੇ ਨੂੰ ਛੱਡ ਦਿੱਤਾ ਗਿਆ ਹੈ।




error: Content is protected !!