=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਹੋਇਆ ਵੱਡਾ ਧਮਾਕਾ, 2 ਲੋਕਾਂ ਦੀ ਹੋਈ ਮੌਤ ਅਤੇ ਏਨੇ ਹੋਏ ਜਖਮੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਵੱਖ ਵੱਖ ਦੇਸ਼ਾਂ ਦੇ ਵਿਚ ਜਿੱਥੇ ਬਹੁਤ ਸਾਰੇ ਦਹਿਸ਼ਤਗਰਦਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉੱਥੇ ਹੀ ਗੋਲੀਬਾਰੀ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ ਤੇ ਕਈ ਜਗ੍ਹਾ ਤੇ ਦਹਿਸ਼ਤਗਰਦਾਂ ਵੱਲੋਂ ਬੰਬ ਧਮਾਕੇ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਹੁਣ ਇਥੇ ਹੋਇਆ ਵੱਡਾ ਧਮਾਕਾ, 2 ਲੋਕਾਂ ਦੀ ਹੋਈ ਮੌਤ ਅਤੇ ਏਨੇ ਹੋਏ ਜਖਮੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਬਲੋਚਿਸਤਾਨ ‘ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਹਾਦਸੇ ਦੇ ਵਿਚ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ 8 ਜ਼ਖਮੀ ਹੋਏ ਹਨ।

ਦਸਿਆ ਗਿਆ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਰਾਹਤ ਕਰਮਚਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਦੇ ਵਿਚ ਦਾਖਲ ਕਰਵਾਇਆ ਗਿਆ ਹੈ।ਜਿੱਥੇ ਇਹ ਹਾਦਸਾ ਸ਼ਨੀਵਾਰ ਨੂੰ ਬਲੋਚਿਸਤਾਨ ਪ੍ਰਾਂਤ ਦੇ ਜੈਕੋਬਾਬਾਦ ਇਲਾਕੇ ‘ਚ ਇਕ ਪੁਲਸ ਥਾਣੇ ਦੇ ਕੋਲ ਹੋਇਆ। ਇਸ ਹਫਤੇ ਦੇ ਕਾਰਨ ਜਿੱਥੇ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਜਿੱਥੇ ਸ਼ਨੀਵਾਰ ਨੂੰ ਦੁਪਹਿਰ ਤੋਂ ਬਾਅਦ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਹੱਥ ਗੋਲਾ ਸੁੱਟ ਕੇ ਇਸ ਇਲਾਕੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਜਿਸ ਕਾਰਨ ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਈ ਅਤੇ ਅੱਠ ਜ਼ਖ਼ਮੀ ਹੋਏ। ਇਕ ਇੱਛਤ ਅੱਤਵਾਦੀ ਮੁਹੱਮਦ ਉਸਮਾਨ ਤਲਾਨੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਨੂੰ ਧਮਾਕੇ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ, ਅਤੇ ਇਸ ਮਾਮਲੇ ਸਬੰਧੀ ਉਸ ਕੋਲੋਂ ਪੁੱਛ-ਪੜਤਾਲ ਵੀ ਕੀਤੀ ਜਾ ਰਹੀ ਹੈ।

ਪਾਕਿਸਤਾਨ ਵਿਚ ਜਿੱਥੇ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਉਥੇ ਹੀ ਦਹਿਸ਼ਤਗਰਦਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ, ਜਿਨ੍ਹਾਂ ਦਾ ਕੋਈ ਵੀ ਕਸੂਰ ਨਹੀਂ ਹੁੰਦਾ।




error: Content is protected !!