ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਲੋਕਾਂ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿਸ ਵਾਸਤੇ ਉਨ੍ਹਾਂ ਨੂੰ ਸਮਾਂ ਵੀ ਉਸ ਦੇ ਅਨੁਸਾਰ ਹੀ ਲੱਗਦਾ ਹੈ। ਹਰ ਇਨਸਾਨ ਵੱਲੋਂ ਆਪਣੀ ਜ਼ਰੂਰਤ ਦੇ ਅਨੁਸਾਰ ਹੀ ਸਫਰ ਕੀਤਾ ਜਾਂਦਾ ਹੈ। ਜਿੱਥੇ ਸੜਕੀ,ਰੇਲਵੇ ਅ ਤੇ ਸਮੁੰਦਰੀ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਜਲਦ ਹੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਕਈ ਵਾਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਦਿਲਾਂ ਵਿੱਚ ਡਰ ਪੈਦਾ ਹੋ ਜਾਂਦਾ ਹੈ।
ਜਿਨ੍ਹਾਂ ਵੱਲੋਂ ਅੱਗੇ ਤੋਂ ਉਸ ਰਸਤੇ ਤੇ ਜਾਣ ਤੋਂ ਵੀ ਕਤਰਾਇਆ ਜਾਂਦਾ ਹੈ। ਵਾਪਰਨ ਵਾਲੇ ਬਹੁਤ ਸਾਰੇ ਹਵਾਈ ਹਾਦਸੇ ਭਾਰੀ ਜਾਨੀ-ਮਾਲੀ ਨੁਕਸਾਨ ਦਾ ਕਾਰਨ ਬਣਦੇ ਹਨ। ਜਿੱਥੇ ਇਹ ਹਾਦਸੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਅਤੇ ਕੁਝ ਅਚਾਨਕ ਹੀ ਵਾਪਰ ਜਾਂਦੇ ਹਨ। ਹੁਣ ਏਥੇ ਦੋ ਜਹਾਜ਼ਾਂ ਦੀ ਆਪਸ ਵਿਚ ਟੱਕਰ ਹੋਈ ਹੈ ਜਿੱਥੇ ਵੱਡਾ ਹਾਦਸਾ ਹੋਇਆ ਹੈ ਅਤੇ ਏਨੀਆਂ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੋਲੋਰਾਡੋ ਸੂਬੇ ਵਿਚ ਇਕ ਵਾਰ ਫਿਰ ਤੋਂ ਦੋ ਜਹਾਜ਼ਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।
ਦੱਸਿਆ ਗਿਆ ਹੈ ਕਿ ਜਿੱਥੇ ਦੋ ਜਹਾਜ਼ ਆਪਸ ਵਿੱਚ ਟਕਰਾ ਗਏ ਹਨ ਉਥੇ ਹੀ ਇਸ ਹਾਦਸੇ ਦੇ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 3 ਲੋਕਾਂ ਦੀ ਮੌਤ ਹੋਈ ਹੈ। ਦੋ ਛੋਟੇ ਜਹਾਜ਼ਾਂ ਤੇ ਆਪਸ ਵਿੱਚ ਟਕਰਾਉਣ ਦੀ ਇਹ ਘਟਨਾ ਸ਼ਨੀਵਾਰ ਨੂੰ ਸਵੇਰੇ ਸਥਾਨਕ ਸਮੇਂ ਦੇ ਅਨੁਸਾਰ 8:54 ਵਜੇ ਵਾਪਰੀ ਹੈ।
ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਦੋ ਲੋਕਾਂ ਦੀ ਮੌਤ ਹੋਈ ਹੈ। ਜਿੱਥੇ ਇਸ ਟੱਕਰ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਸ ਕਰਕੇ ਇਸ ਦੀ ਪੁਸ਼ਟੀ ਵੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਬੋਲਡਰ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ।
ਤਾਜਾ ਜਾਣਕਾਰੀ